Fri, Apr 26, 2024
Whatsapp

ਸ੍ਰੀ ਅਨੰਦਪੁਰ ਸਾਹਿਬ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਨੇੜਲੀਆਂ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦਾ ਹੋਇਆ ਨੁਕਸਾਨ

Written by  Jashan A -- June 07th 2019 09:53 AM
ਸ੍ਰੀ ਅਨੰਦਪੁਰ ਸਾਹਿਬ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਨੇੜਲੀਆਂ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦਾ ਹੋਇਆ ਨੁਕਸਾਨ

ਸ੍ਰੀ ਅਨੰਦਪੁਰ ਸਾਹਿਬ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਨੇੜਲੀਆਂ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦਾ ਹੋਇਆ ਨੁਕਸਾਨ

ਸ੍ਰੀ ਅਨੰਦਪੁਰ ਸਾਹਿਬ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਨੇੜਲੀਆਂ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦਾ ਹੋਇਆ ਨੁਕਸਾਨ,ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਅਨੰਦਪੁਰ ਸਾਹਿਬ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਜ਼ਦੀਕ ਬਣੀਆਂ ਕੱਚੀਆਂ ਫੜ੍ਹੀਆਂ ਵਾਲੀਆਂ ਦੁਕਾਨਾਂ ਵਾਲੀ ਮਾਰਕੀਟ ਨੂੰ ਅੱਜ ਸਵੇਰੇ ਤਕਰੀਬਨ 3 ਵਜੇ ਅੱਗ ਲੱਗ ਗਈ ਤੇ ਦੇਖਦੇ ਹੀ ਦੇਖਦੇ ਕੁਝ ਹੀ ਮਿੰਟਾਂ 'ਚ ਅੱਗ ਨੇ 50 ਤੋਂ 70 ਦੁਕਾਨਾਂ ਨੂੰ ਆਪਣੇ ਚਪੇਟ 'ਚ ਲੈ ਲਿਆ। ਅੱਗ ਇੰਨੀ ਕੁ ਭਿਆਨਕਸੀ ਕਿ ਕੁਝ ਹੀ ਸਮੇ ਵਿੱਚ ਦੇਖਦੇ ਹੀ ਦੇਖਦੇ ਸਭ ਕੁਝ ਰਾਖ ਹੋ ਗਿਆ। [caption id="attachment_304216" align="aligncenter" width="300"]fire ਸ੍ਰੀ ਅਨੰਦਪੁਰ ਸਾਹਿਬ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਨੇੜਲੀਆਂ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦਾ ਹੋਇਆ ਨੁਕਸਾਨ[/caption] ਦੱਸਿਆ ਜਾ ਰਿਹਾ ਕਰੋੜਾਂ ਦਾ ਮਾਲ ਦੁਕਾਨਾਂ ਵਿਚ ਸੜ ਕੇ ਸੁਆਹ ਹੋ ਗਿਆ। ਓਥੇ ਨਾਲ ਲਗਦੀ ਪਾਰਕਿੰਗ 'ਚ 2 ਟਿੱਪਰ ਤੇ 4 ਤੋਂ 6 ਕਾਰਾਂ ਵੀ ਇਸ ਅੱਗ ਦੀ ਲਪੇਟ ਵਿਚ ਸੜ ਕੇ ਸਵਾਹ ਹੋ ਗਈਆਂ। ਹੋਰ ਪੜ੍ਹੋ:ਮੁੰਬਈ: ਇੱਕ ਇਮਾਰਤ ਦੀ ਚੌਥੀ ਮੰਜ਼ਿਲ ‘ਤੇ ਸਿੰਲਡਰ ਬਲਾਸਟ, ਮਚਿਆ ਹੜਕੰਪ [caption id="attachment_304215" align="aligncenter" width="300"]fire ਸ੍ਰੀ ਅਨੰਦਪੁਰ ਸਾਹਿਬ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਨੇੜਲੀਆਂ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦਾ ਹੋਇਆ ਨੁਕਸਾਨ[/caption] ਮਿਲੀ ਜਾਣਕਾਰੀ ਮੁਤਾਬਕ ਫ਼ਾਇਰ ਬ੍ਰਿਗੇਡ ਦੀਆ ਗੱਡੀਆਂ 1 ਘੰਟਾ ਲੇਟ ਪੁੱਜੀਆਂ ਤੇ ਉਦੋਂ ਤੱਕ ਭਾਂਬੜ ਮਚ ਚੁੱਕਾ ਸੀ। ਪਰ ਫਿਰ ਵੀ ਕਾਫ਼ੀ ਹੱਦ ਤੱਕ ਅੱਗ ਤੇ ਕਾਬੂ ਪਾਇਆ ਗਿਆ। [caption id="attachment_304214" align="aligncenter" width="300"]fire ਸ੍ਰੀ ਅਨੰਦਪੁਰ ਸਾਹਿਬ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਨੇੜਲੀਆਂ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦਾ ਹੋਇਆ ਨੁਕਸਾਨ[/caption] ਤੁਹਾਨੂੰ ਦੱਸ ਦੇਈਏ ਕਿ ਇਸ ਭਿਆਨਕ ਅੱਗ ਨਾਲ ਕਈ ਘਰਾਂ ਦੇ ਚੁੱਲ੍ਹੇ ਬੁਝ ਗਏ ਤੇ 300 ਤੋਂ ਵੱਧ ਪਰਿਵਾਰ ਰੋਟੀ ਤੋਂ ਮੁਥਾਜ ਹੋ ਗਏ। ਦੁਕਾਨਦਾਰਾਂ ਤੇ ਪਰਿਵਾਰਕ ਮੈਂਬਰਾਂ ਦੀਆ ਅੱਖਾਂ ਸਾਹਮਣੇ ਹੀ ਆਪਣੀਆਂ ਦੁਕਾਨਾਂ ਦੇਖ ਦੇਖ ਅੱਖਾਂ 'ਚ ਹੰਝੂ ਵਗ ਰਹੇ ਸਨ। -PTC News    


Top News view more...

Latest News view more...