Sat, Apr 20, 2024
Whatsapp

ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 3 ਦੀ ਹੋਈ ਮੌਤ (ਤਸਵੀਰਾਂ)

Written by  Jashan A -- March 25th 2019 11:31 AM -- Updated: March 25th 2019 11:43 AM
ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 3 ਦੀ ਹੋਈ ਮੌਤ (ਤਸਵੀਰਾਂ)

ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 3 ਦੀ ਹੋਈ ਮੌਤ (ਤਸਵੀਰਾਂ)

ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 3 ਦੀ ਹੋਈ ਮੌਤ (ਤਸਵੀਰਾਂ), ਚਮਕੌਰ ਸਾਹਿਬ: ਆਏ ਦਿਨ ਪੰਜਾਬ 'ਚ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਹੁਣ ਤੱਕ ਅਨੇਕਾਂ ਲੋਕ ਮੌਤ ਦੇ ਘਾਟ ਦੇ ਉੱਤਰ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਚਮਕੌਰ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿਥੇ ਨੀਲੋਂ ਮਾਰਗ 'ਤੇ ਇਕ ਟਰੱਕ ਅਤੇ ਮਹਿੰਦਰਾ ਜੀਪ ਵਿਚਾਲੇ ਟੱਕਰ ਹੋ ਗਈ। ਜਿਸ ਕਾਰਨ 3 ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ। [caption id="attachment_273938" align="aligncenter" width="300"]accident ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 3 ਦੀ ਹੋਈ ਮੌਤ (ਤਸਵੀਰਾਂ)[/caption] ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਹਿਮਾਚਲ ਦੇ ਸੋਲਨ ਜ਼ਿਲੇ ਦੇ ਨਿਵਾਸੀ ਮਹਿੰਦਰਾ ਜੀਪ 'ਚ ਲੁਧਿਆਣਾ ਤੋਂ ਡੀ.ਜੀ. ਦਾ ਸਾਮਾਨ ਖਰੀਦ ਕੇ ਲਿਆ ਰਹੇ ਸਨ। ਹੋਰ ਪੜ੍ਹੋ:ਦਿੱਲੀ ਦੇ ਕਰੋਲਬਾਗ ‘ਚ ਲੱਗੀ ਭਿਆਨਕ ਅੱਗ, 4 ਲੋਕਾਂ ਦੀ ਮੌਕੇ ‘ਤੇ ਮੌਤ [caption id="attachment_273940" align="aligncenter" width="300"]accident ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 3 ਦੀ ਹੋਈ ਮੌਤ (ਤਸਵੀਰਾਂ)[/caption] ਹਾਦਸੇ 'ਚ ਮਰਨ ਵਾਲਿਆਂ ਦੀ ਪਹਿਚਾਣ ਸੰਦੀਪ ਕੁਮਾਰ ਤੋਂ ਇਲਾਵਾ ਰਾਜੇਸ਼ਵਰ ਸਿੰਘ ਅਤੇ ਗੋਪਾਲ ਸਿੰਘ ਦੇ ਰੂਪ ਵਿਚ ਹੋਈ ਹੈ ਅਤੇ ਜ਼ਖਮੀਆਂ ਦੀ ਪਛਾਣ ਅਸ਼ੀਸ਼ ਕੁਮਾਰ ਅਤੇ ਰਕੇਸ਼ ਕੁਮਾਰ ਦੇ ਰੂਪ ਵਿਚ ਹੋਈ ਹੈ। [caption id="attachment_273936" align="aligncenter" width="300"]accident ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 3 ਦੀ ਹੋਈ ਮੌਤ (ਤਸਵੀਰਾਂ)[/caption] ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...