Thu, Apr 25, 2024
Whatsapp

ਸ੍ਰੀ ਦਰਬਾਰ ਸਾਹਿਬ ਨੇੜੇ ਗੈਸਟ ਹਾਊਸ 'ਚ ਪ੍ਰੇਮੀ ਨਾਲ ਆਈ ਕੁੜੀ ਦੀ ਮਿਲੀ ਲਾਸ਼, ਫ਼ੈਲੀ ਸਨਸਨੀ

Written by  Shanker Badra -- March 02nd 2020 06:06 PM
ਸ੍ਰੀ ਦਰਬਾਰ ਸਾਹਿਬ ਨੇੜੇ ਗੈਸਟ ਹਾਊਸ 'ਚ ਪ੍ਰੇਮੀ ਨਾਲ ਆਈ ਕੁੜੀ ਦੀ ਮਿਲੀ ਲਾਸ਼, ਫ਼ੈਲੀ ਸਨਸਨੀ

ਸ੍ਰੀ ਦਰਬਾਰ ਸਾਹਿਬ ਨੇੜੇ ਗੈਸਟ ਹਾਊਸ 'ਚ ਪ੍ਰੇਮੀ ਨਾਲ ਆਈ ਕੁੜੀ ਦੀ ਮਿਲੀ ਲਾਸ਼, ਫ਼ੈਲੀ ਸਨਸਨੀ

ਸ੍ਰੀ ਦਰਬਾਰ ਸਾਹਿਬ ਨੇੜੇ ਗੈਸਟ ਹਾਊਸ 'ਚ ਪ੍ਰੇਮੀ ਨਾਲ ਆਈ ਕੁੜੀ ਦੀ ਮਿਲੀ ਲਾਸ਼, ਫ਼ੈਲੀ ਸਨਸਨੀ:ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਨੇੜੇ ਇਕ ਗੈਸਟ ਹਾਊਸ 'ਚੋਂ ਇਕ ਕੁੜੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਫ਼ਿਲਹਾਲ ਅਜੇ ਤੱਕ ਕੁੜੀ ਦੀ ਪਛਾਣ ਨਹੀਂ ਹੋਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਬੀਤੀ ਰਾਤ ਆਪਣੇ ਪ੍ਰੇਮੀ ਨਾਲ ਇਸ ਗੈਸਟ ਹਾਊਸ 'ਚ ਠਹਿਰੀ ਹੋਈ ਸੀ ਅਤੇ ਅੱਜ ਉਸ ਦੀ ਲਾਸ਼ ਹੋਟਲ ਦੇ ਕਮਰੇ 'ਚੋਂ ਬਰਾਮਦ ਹੋਈ ਹੈ। ਇਸ ਘਟਨਾ ਤੋਂ ਬਾਅਦ ਲੜਕੀ ਦਾ ਦੋਸਤ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। -PTCNews


Top News view more...

Latest News view more...