Fri, Apr 26, 2024
Whatsapp

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਲੜੀ ਗਈ ਪਹਿਲੀ ਜੰਗ ਤੇ ਪਹਿਲੀ ਫਤਹਿ ਦੇ ਸਬੰਧ ਵਿੱਚ ਨਗਰ ਕੀਰਤਨ

Written by  Shanker Badra -- June 14th 2019 11:20 AM
ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਲੜੀ ਗਈ ਪਹਿਲੀ ਜੰਗ ਤੇ ਪਹਿਲੀ ਫਤਹਿ ਦੇ ਸਬੰਧ ਵਿੱਚ ਨਗਰ ਕੀਰਤਨ

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਲੜੀ ਗਈ ਪਹਿਲੀ ਜੰਗ ਤੇ ਪਹਿਲੀ ਫਤਹਿ ਦੇ ਸਬੰਧ ਵਿੱਚ ਨਗਰ ਕੀਰਤਨ

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਲੜੀ ਗਈ ਪਹਿਲੀ ਜੰਗ ਤੇ ਪਹਿਲੀ ਫਤਹਿ ਦੇ ਸਬੰਧ ਵਿੱਚ ਨਗਰ ਕੀਰਤਨ:ਅੰਮ੍ਰਿਤਸਰ : ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਗੁਰਦੁਆਰਾ ਕਿਲ੍ਹਾ ਲੋਹਗੜ੍ਹ ਸਾਹਿਬ ਤੋਂ ਲੜੀ ਗਈ ਪਹਿਲੀ ਜੰਗ ਤੇ ਪਹਿਲੀ ਫਤਹਿ ਦੇ ਸਬੰਧ ਵਿੱਚ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 16 ਜੂਨ ਨੂੰ ਫਤਹਿ ਦਿਵਸ ਮਨਾਇਆ ਜਾਵੇਗਾ। [caption id="attachment_306557" align="aligncenter" width="300"]Sri Guru Hargobind First victory And First Fateh Today Nagar Kirtan
ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਲੜੀ ਗਈ ਪਹਿਲੀ ਜੰਗ ਤੇ ਪਹਿਲੀ ਫਤਹਿ ਦੇ ਸਬੰਧ ਵਿੱਚ ਨਗਰ ਕੀਰਤਨ[/caption] ਇਸ ਦਿਹਾੜੇ ਨੂੰ ਸਮਰਪਿਤ ਅੱਜ ਵਿਸ਼ੇਸ਼ ਨਗਰ ਕੀਰਤਨ ਖਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ ਹੈ। ਇਹ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਆਰੰਭ ਹੋ ਕੇ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗਾ। [caption id="attachment_306559" align="aligncenter" width="300"]Sri Guru Hargobind First victory And First Fateh Today Nagar Kirtan
ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਲੜੀ ਗਈ ਪਹਿਲੀ ਜੰਗ ਤੇ ਪਹਿਲੀ ਫਤਹਿ ਦੇ ਸਬੰਧ ਵਿੱਚ ਨਗਰ ਕੀਰਤਨ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਤਨੂੰਸ਼੍ਰੀ ਦੱਤਾ ਮਾਮਲੇ ‘ਚ ਨਾਨਾ ਪਾਟੇਕਰ ਨੂੰ ਕਲੀਨ ਚਿੱਟ , ਤਨੂੰਸ਼੍ਰੀ ਦੱਤਾ ਦਾ ਆਇਆ ਵੱਡਾ ਬਿਆਨ ਇਸ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ ਹੈ। -PTCNews


Top News view more...

Latest News view more...