Thu, Apr 25, 2024
Whatsapp

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਮਨਾਉਣ ਲਈ ਮੁੱਖ ਮੰਤਰੀ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਕੀਤਾ ਫੋਨ

Written by  Jashan A -- July 08th 2019 10:28 PM -- Updated: July 09th 2019 12:41 PM
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਮਨਾਉਣ ਲਈ ਮੁੱਖ ਮੰਤਰੀ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਕੀਤਾ ਫੋਨ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਮਨਾਉਣ ਲਈ ਮੁੱਖ ਮੰਤਰੀ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਕੀਤਾ ਫੋਨ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਮਨਾਉਣ ਲਈ ਮੁੱਖ ਮੰਤਰੀ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਕੀਤਾ ਫੋਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਟੈਲੀਫੋਨ ਕਰਕੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ 'ਤੇ ਚਰਚਾ ਕੀਤੀ। ਮੁੱਖ ਮੰਤਰੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਭਰੋਸਾ ਦਿਵਾਇਆ ਕਿ 550 ਸਾਲਾ ਪ੍ਰਕਾਸ਼ ਪੁਰਬ ਦੇ ਸਾਰੇ ਸਮਾਗਮ ਸ਼੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਮਨਾਏ ਜਾਣਗੇ। ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕਣ ਲਈ ਜਲਦੀ ਹੀ ਜਥੇਦਾਰ ਜੀ ਨਾਲ ਮੁਲਾਕਾਤ ਦੀ ਇੱਛਾ ਵੀ ਪ੍ਰਗਟ ਕੀਤੀ । -PTC News


Top News view more...

Latest News view more...