Thu, May 2, 2024
Whatsapp

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਕਿਨਾਰੇ ਸੰਗਤਾਂ ਬਾਲ ਰਹੀਆਂ ਨੇ ਆਸਥਾ ਦੇ ਦੀਵੇ , ਦੇਖੋ ਅਲੌਕਿਕ ਨਜ਼ਾਰਾ

Written by  Shanker Badra -- October 15th 2019 06:11 PM -- Updated: October 15th 2019 06:21 PM
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਕਿਨਾਰੇ ਸੰਗਤਾਂ ਬਾਲ ਰਹੀਆਂ ਨੇ ਆਸਥਾ ਦੇ ਦੀਵੇ , ਦੇਖੋ ਅਲੌਕਿਕ ਨਜ਼ਾਰਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਕਿਨਾਰੇ ਸੰਗਤਾਂ ਬਾਲ ਰਹੀਆਂ ਨੇ ਆਸਥਾ ਦੇ ਦੀਵੇ , ਦੇਖੋ ਅਲੌਕਿਕ ਨਜ਼ਾਰਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਕਿਨਾਰੇ ਸੰਗਤਾਂ ਬਾਲ ਰਹੀਆਂ ਨੇ ਆਸਥਾ ਦੇ ਦੀਵੇ , ਦੇਖੋ ਅਲੌਕਿਕ ਨਜ਼ਾਰਾ:ਅੰਮ੍ਰਿਤਸਰ : ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਅੱਜ 385 ਵਾਂ ਪ੍ਰਕਾਸ਼ ਪੁਰਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ। [caption id="attachment_349999" align="aligncenter" width="300"]Sri Guru Ramdas ji Parkash Purb ghee lamp In Golden Temple Amritsar ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਕਿਨਾਰੇ ਸੰਗਤਾਂ ਬਾਲ ਰਹੀਆਂ ਨੇ ਆਸਥਾ ਦੇ ਦੀਵੇ , ਦੇਖੋ ਦੀਪਮਾਲਾ ਦਾ ਅਲੌਕਿਕ ਨਜ਼ਾਰਾ[/caption] ਇਸ ਮੌਕੇ ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਹਨ। ਇਸ ਦੌਰਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੁੰਦਰ ਜਲੌ ਸਜਾਏ ਗਏ। [caption id="attachment_349998" align="aligncenter" width="300"]Sri Guru Ramdas ji Parkash Purb ghee lamp In Golden Temple Amritsar ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਕਿਨਾਰੇ ਸੰਗਤਾਂ ਬਾਲ ਰਹੀਆਂ ਨੇ ਆਸਥਾ ਦੇ ਦੀਵੇ , ਦੇਖੋ ਦੀਪਮਾਲਾ ਦਾ ਅਲੌਕਿਕ ਨਜ਼ਾਰਾ[/caption] ਇਸ ਦੌਰਾਨ ਸੋਢੀ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਕਿਨਾਰੇ ਸੰਗਤਾਂ ਆਸਥਾ ਦੇ ਦੀਵੇ ਬਾਲ ਰਹੀਆਂ ਹਨ। ਇਸ ਮੌਕੇ ਇੱਕ ਲੱਖ ਦੇਸੀ ਘਿਓ ਦੇ ਦੀਵੇ ਅਲੌਕਿਕ ਦ੍ਰਿਸ਼ ਪੇਸ਼ ਕਰ ਰਹੇ ਹਨ , ਜਿਸ ਨਾਲ ਸ੍ਰੀ ਹਰਿਮੰਦਰ ਸਾਹਿਬ ਦੀ ਖ਼ੂਬਸੂਰਤੀ ਹੋਰ ਵੱਧ ਗਈ ਹੈ। [caption id="attachment_350000" align="aligncenter" width="300"]Sri Guru Ramdas ji Parkash Purb ghee lamp In Golden Temple Amritsar ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਕਿਨਾਰੇ ਸੰਗਤਾਂ ਬਾਲ ਰਹੀਆਂ ਨੇ ਆਸਥਾ ਦੇ ਦੀਵੇ , ਦੇਖੋ ਦੀਪਮਾਲਾ ਦਾ ਅਲੌਕਿਕ ਨਜ਼ਾਰਾ[/caption] ਇਸ ਦੇ ਨਾਲ ਹੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਦੇਖਣਯੋਗ ਹੈ। ਇਸ ਤੋਂ ਇਲਾਵਾ ਪੂਰੇ ਦਰਬਾਰ ਸਾਹਿਬ ਨੂੰ ਦੇਸੀ ਤੇ ਵਿਦੇਸ਼ੀਫੁੱਲਾਂ ਅਤੇ ਦੀਪਮਾਲਾ ਦੇ ਨਾਲ ਸਜਾਇਆ ਗਿਆ ਹੈ। ਜਿਸ ਕਰਕੇ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। [caption id="attachment_350001" align="aligncenter" width="300"]Sri Guru Ramdas ji Parkash Purb ghee lamp In Golden Temple Amritsar ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਕਿਨਾਰੇ ਸੰਗਤਾਂ ਬਾਲ ਰਹੀਆਂ ਨੇ ਆਸਥਾ ਦੇ ਦੀਵੇ , ਦੇਖੋ ਅਲੌਕਿਕ ਨਜ਼ਾਰਾ[/caption] ਦੱਸ ਦੇਈਏ ਕਿ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਤੇ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਅਤੇ ਪਰਿਕਰਮਾ ਨੂੰ ਦੇਸ਼ੀ-ਵਿਦੇਸ਼ੀ ਫੁੱਲਾਂ ਨਾਲ ਅਤਿ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ। ਇਸ ਨਗਰ ਕੀਰਤਨ ਦੌਰਾਨ ਹਵਾਈ ਜਹਾਜ਼ ਦੁਆਰਾ ਕੀਤੀ ਗਈ ਫੁੱਲਾਂ ਦੀ ਵਰਖਾ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਸੀ। -PTCNews [caption id="attachment_350002" align="aligncenter" width="300"]Sri Guru Ramdas ji Parkash Purb ghee lamp In Golden Temple Amritsar ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਕਿਨਾਰੇ ਸੰਗਤਾਂ ਬਾਲ ਰਹੀਆਂ ਨੇ ਆਸਥਾ ਦੇ ਦੀਵੇ , ਦੇਖੋ ਦੀਪਮਾਲਾ ਦਾ ਅਲੌਕਿਕ ਨਜ਼ਾਰਾ[/caption]


Top News view more...

Latest News view more...