Fri, Apr 26, 2024
Whatsapp

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ 'ਚ ਸਰਕਾਰੀ ਛੁੱਟੀ ਦਾ ਐਲਾਨ

Written by  Shanker Badra -- October 23rd 2018 08:03 PM -- Updated: October 23rd 2018 08:35 PM
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ 'ਚ ਸਰਕਾਰੀ ਛੁੱਟੀ ਦਾ ਐਲਾਨ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ 'ਚ ਸਰਕਾਰੀ ਛੁੱਟੀ ਦਾ ਐਲਾਨ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ 'ਚ ਸਰਕਾਰੀ ਛੁੱਟੀ ਦਾ ਐਲਾਨ:ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 26 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਦਫ਼ਤਰਾਂ ,ਬੋਰਡਾਂ /ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਸਥਾਨਿਕ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।sri-guru-ramdas-ji-prakash-purab-punjab-government-26-october-amritsar-declarationਦੱਸ ਦਈਏ ਕਿ 26 ਅਕਤੂਬਰ ਨੂੰ ਦੇਸ਼ਾਂ ਵਿਦੇਸ਼ਾਂ 'ਚ ਚੌਥੀ ਪਾਤਸ਼ਾਹੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। -PTCNews

Top News view more...

Latest News view more...