Wed, Apr 24, 2024
Whatsapp

ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕੀਤੀ ਗਈ ਫੁੱਲਾਂ ਦੀ ਸੁੰਦਰ ਸਜਾਵਟ   

Written by  Shanker Badra -- May 01st 2021 11:04 AM
ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕੀਤੀ ਗਈ ਫੁੱਲਾਂ ਦੀ ਸੁੰਦਰ ਸਜਾਵਟ   

ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕੀਤੀ ਗਈ ਫੁੱਲਾਂ ਦੀ ਸੁੰਦਰ ਸਜਾਵਟ   

ਅੰਮ੍ਰਿਤਸਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਉਤਸਵ ਮੌਕੇ 'ਤੇ ਅੱਜ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾਟੇਕਿਆ ਹੈ। ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ ਹੈ। [caption id="attachment_493952" align="aligncenter" width="300"]Sri Harmandir Sahib on the 400th birth anniversary of Guru Tegh Bahadur Sahib ji ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕੀਤੀ ਗਈ ਫੁੱਲਾਂ ਦੀ ਸੁੰਦਰ ਸਜਾਵਟ[/caption] ਇਸ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਇਲਾਵਾ ਨਾਲ ਲਗਦੀਆਂ ਧਾਰਮਿਕ ਇਮਾਰਤਾਂ ਵਿਖੇ ਅਤਿ ਸੁੰਦਰ ਬਿਜਲਈ ਸਜਾਵਟ ਕੀਤੀ ਗਈ। [caption id="attachment_493951" align="aligncenter" width="300"]Sri Harmandir Sahib on the 400th birth anniversary of Guru Tegh Bahadur Sahib ji ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕੀਤੀ ਗਈ ਫੁੱਲਾਂ ਦੀ ਸੁੰਦਰ ਸਜਾਵਟ[/caption] ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਫੁੱਲਾਂ ਦੀ ਅਤਿ ਸੁੰਦਰ ਸਜਾਵਟ ਕੀਤੀ ਗਈ ਹੈ। ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰੂ ਕੇ ਮਹਿਲ ਤੱਕ ਜਾਂਦੇ ਰਸਤੇ ਨੂੰ ਦੁਲਹਨ ਵਾਂਗ ਸਜਾਇਆ ਗਿਆ ਹੈ। ਏਅਰਪੋਰਟ, ਬੱਸ ਸਟੈਂਡ , ਰੇਲਵੇ ਸਟੇਸ਼ਨ ਅਤੇ ਸ਼ਹਿਰ ਦੇ ਅਨੇਕਾਂ ਸਥਾਨਾਂ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। [caption id="attachment_493953" align="aligncenter" width="300"]Sri Harmandir Sahib on the 400th birth anniversary of Guru Tegh Bahadur Sahib ji ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕੀਤੀ ਗਈ ਫੁੱਲਾਂ ਦੀ ਸੁੰਦਰ ਸਜਾਵਟ[/caption] ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥਕ ਰਵਾਇਤਾਂ ਅਨੁਸਾਰ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਸ਼ਤਾਬਦੀ ਵਾਲੇ ਦਿਨ 1 ਮਈ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ ਹੋਵੇਗਾ। -PTCNews [caption id="attachment_493954" align="aligncenter" width="300"]Sri Harmandir Sahib on the 400th birth anniversary of Guru Tegh Bahadur Sahib ji ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕੀਤੀ ਗਈ ਫੁੱਲਾਂ ਦੀ ਸੁੰਦਰ ਸਜਾਵਟ[/caption] [caption id="attachment_493950" align="aligncenter" width="300"]Sri Harmandir Sahib on the 400th birth anniversary of Guru Tegh Bahadur Sahib ji ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕੀਤੀ ਗਈ ਫੁੱਲਾਂ ਦੀ ਸੁੰਦਰ ਸਜਾਵਟ[/caption]


Top News view more...

Latest News view more...