Sat, Apr 20, 2024
Whatsapp

ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ, ਦੀਪਮਾਲਾ ਤੇ ਫੁੱਲਾਂ ਦੀ ਸਜਾਵਟ

Written by  Shanker Badra -- August 31st 2019 02:55 PM
ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ, ਦੀਪਮਾਲਾ ਤੇ ਫੁੱਲਾਂ ਦੀ ਸਜਾਵਟ

ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ, ਦੀਪਮਾਲਾ ਤੇ ਫੁੱਲਾਂ ਦੀ ਸਜਾਵਟ

ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ, ਦੀਪਮਾਲਾ ਤੇ ਫੁੱਲਾਂ ਦੀ ਸਜਾਵਟ:ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। [caption id="attachment_334847" align="aligncenter" width="300"]Sri Harmandir Sahib , Sri Akal Takht Sahib And Gurudwara Baba Atal Rai Sahib Ji Flower decoration ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ, ਦੀਪਮਾਲਾ ਤੇ ਫੁੱਲਾਂ ਦੀ ਸਜਾਵਟ[/caption] ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪੁਰਾਤਨ ਚੱਲਦੀ ਆ ਰਹੀ ਰਵਾਇਤ ਅਨੁਸਾਰ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਬਾਣੀ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ। [caption id="attachment_334842" align="aligncenter" width="300"]Sri Harmandir Sahib , Sri Akal Takht Sahib And Gurudwara Baba Atal Rai Sahib Ji Flower decoration ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ, ਦੀਪਮਾਲਾ ਤੇ ਫੁੱਲਾਂ ਦੀ ਸਜਾਵਟ[/caption] ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌ ਸੰਗਤ ਲਈ ਖਿੱਚ ਦਾ ਕੇਂਦਰ ਬਣੇ ਹਨ। ਜਲੌ ਵਿਚ ਸ੍ਰੀ ਦਰਬਾਰ ਸਾਹਿਬ ਦੇ ਤੋਸ਼ੇ ਖਾਨੇ ’ਚ ਸੁਰੱਖਿਅਤ ਬੇਸ਼ਕੀਮਤੀ ਵਸਤੂਆਂ ਦੇ ਸੰਗਤ ਨੇ ਦਰਸ਼ਨ ਕੀਤੇ। [caption id="attachment_334843" align="aligncenter" width="300"]Sri Harmandir Sahib , Sri Akal Takht Sahib And Gurudwara Baba Atal Rai Sahib Ji Flower decoration ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ, ਦੀਪਮਾਲਾ ਤੇ ਫੁੱਲਾਂ ਦੀ ਸਜਾਵਟ[/caption] ਇਸ ਤੋਂ ਇਲਾਵਾ ਬੀਤੇ ਦਿਨ ਤੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਇਥੇ ਸਥਿਤ ਹੋਰ ਅਸਥਾਨਾਂ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਵੀ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਰੰਗ-ਬਿਰੰਗੇ ਦੇਸੀ ਅਤੇ ਵਿਦੇਸ਼ੀ ਫੁੱਲਾਂ ਦੀ ਸ਼ਾਨਦਾਰ ਸਜਾਵਟ ਦਾ ਵੀ ਸੰਗਤ ਨੇ ਭਰਪੂਰ ਅਨੰਦ ਮਾਣਿਆ। [caption id="attachment_334846" align="aligncenter" width="300"]Sri Harmandir Sahib , Sri Akal Takht Sahib And Gurudwara Baba Atal Rai Sahib Ji Flower decoration ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ, ਦੀਪਮਾਲਾ ਤੇ ਫੁੱਲਾਂ ਦੀ ਸਜਾਵਟ[/caption] [caption id="attachment_334845" align="aligncenter" width="300"]Sri Harmandir Sahib , Sri Akal Takht Sahib And Gurudwara Baba Atal Rai Sahib Ji Flower decoration ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ, ਦੀਪਮਾਲਾ ਤੇ ਫੁੱਲਾਂ ਦੀ ਸਜਾਵਟ[/caption] [caption id="attachment_334844" align="aligncenter" width="300"]Sri Harmandir Sahib , Sri Akal Takht Sahib And Gurudwara Baba Atal Rai Sahib Ji Flower decoration ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ, ਦੀਪਮਾਲਾ ਤੇ ਫੁੱਲਾਂ ਦੀ ਸਜਾਵਟ[/caption] -PTCNews


Top News view more...

Latest News view more...