Thu, Apr 18, 2024
Whatsapp

ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਦੀ ਸਹੂਲਤ ਲਈ ਨਵੇਕਲੀ ਪਹਿਲ, 5 ਬੱਸਾਂ ਕੀਤੀਆਂ ਰਵਾਨਾ

Written by  Shanker Badra -- July 09th 2018 01:59 PM -- Updated: July 09th 2018 02:02 PM
ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਦੀ ਸਹੂਲਤ ਲਈ ਨਵੇਕਲੀ ਪਹਿਲ, 5 ਬੱਸਾਂ ਕੀਤੀਆਂ ਰਵਾਨਾ

ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਦੀ ਸਹੂਲਤ ਲਈ ਨਵੇਕਲੀ ਪਹਿਲ, 5 ਬੱਸਾਂ ਕੀਤੀਆਂ ਰਵਾਨਾ

ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਦੀ ਸਹੂਲਤ ਲਈ ਨਵੇਕਲੀ ਪਹਿਲ, 5 ਬੱਸਾਂ ਕੀਤੀਆਂ ਰਵਾਨਾ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਲਈ ਨਵੇਕਲੀ ਪਹਿਲ ਕੀਤੀ ਹੈ। ਸ੍ਰੀ ਹਰਿਮੰਦਰ ਸਾਹਿਬ ਤੋਂ ਵੱਖੋ-ਵੱਖ ਖੇਤਰਾਂ ਵਿਚ ਸੰਗਤਾਂ ਦੀ ਸਹੂਲਤ ਲਈ ਮੁਫ਼ਤ 5 ਬੱਸਾਂ ਸ਼ੁਰੂ ਕੀਤੀਆਂ ਗਈਆਂ ਹਨ ਇਨ੍ਹਾਂ ਬੱਸਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ।ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਲਈ ਵੀ ਹੋਰ ਨਵੀ ਬੱਸ ਚਲਾਈ ਗਈ ਹੈ। -PTCNews


Top News view more...

Latest News view more...