Fri, Apr 26, 2024
Whatsapp

"ਬੰਦੀ ਛੋੜ ਦਿਵਸ" ਮੌਕੇ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ

Written by  Jashan A -- October 28th 2019 10:18 AM -- Updated: October 28th 2019 10:20 AM

"ਬੰਦੀ ਛੋੜ ਦਿਵਸ" ਮੌਕੇ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ

"ਬੰਦੀ ਛੋੜ ਦਿਵਸ" ਮੌਕੇ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਗਈ ਸੁੰਦਰ ਦੀਪਮਾਲਾ ਸ੍ਰੀ ਮੁਕਤਸਰ ਸਾਹਿਬ: ਬੰਦੀ ਛੋੜ ਦਿਵਸ ਮੌਕੇ ਬੀਤੇ ਦਿਨ ਵੱਡੀ ਗਿਣਤੀ 'ਚ ਸੰਗਤ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਈ। Sri Mukatsar Sahibਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਸਬੰਧੀ ਸ਼ਾਮ ਸਮੇਂ ਧਾਰਮਿਕ ਸਮਾਗਮਾਂ 'ਚ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਲਵਾਈ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾਇਆ। ਹੋਰ ਪੜ੍ਹੋ: ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਇਹ ਸੰਦੇਸ਼ Sri Mukatsar Sahibਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ।  ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਕਰਮਾ 'ਚ ਮੋਮਬੱਤੀਆਂ ਅਤੇ ਦੀਵੇ ਬਾਲੇ ਗਏ ਗਏ। -PTC News


Top News view more...

Latest News view more...