Fri, Apr 26, 2024
Whatsapp

ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਕਾਰ ਦੇ ਹੋਏ ਟੁਕੜੇ-ਟੁਕੜੇ, 2 ਦੀ ਮੌਤ

Written by  Jashan A -- February 16th 2019 02:35 PM -- Updated: February 16th 2019 03:41 PM
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਕਾਰ ਦੇ ਹੋਏ ਟੁਕੜੇ-ਟੁਕੜੇ, 2 ਦੀ ਮੌਤ

ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਕਾਰ ਦੇ ਹੋਏ ਟੁਕੜੇ-ਟੁਕੜੇ, 2 ਦੀ ਮੌਤ

ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਕਾਰ ਦੇ ਹੋਏ ਟੁਕੜੇ-ਟੁਕੜੇ, 2 ਦੀ ਮੌਤ,ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਹਾਈਵੇਅ 'ਤੇ ਇੱਕ ਭਿਆਨਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ, ਜਿਸ 'ਚ 2 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਭੁੱਲਰ ਨੇੜੇ ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਜ਼ਬਰਦਸਤ ਟੱਕਰ ਹੋ ਗਈ। [caption id="attachment_257390" align="aligncenter" width="300"]road accident ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਕਾਰ ਦੇ ਹੋਏ ਟੁਕੜੇ-ਟੁਕੜੇ, 2 ਦੀ ਮੌਤ[/caption] ਜਿਸ ਕਾਰਨ 2 ਲੋਕਾਂ ਦੀ ਮੌਤ ਹੋ ਗਈ ਤੇ 3 ਦੇ ਕਰੀਬ ਲੋਕ ਗੰਭੀਰ ਜ਼ਖਮੀ ਹੋ ਗਏ। ਹੋਰ ਪੜ੍ਹੋ: ਸ਼ਿਮਲਾ : ਕਾਰ ਖਾਈ ‘ਚ ਡਿੱਗਣ ਨਾਲ ਵਾਪਰਿਆ ਦਰਦਨਾਕ ਹਾਦਸਾ, 5 ਲੋਕਾਂ ਦੀ ਮੌਤ ਜਿਸ ਤੋਂ ਬਾਅਦ ਜ਼ਖਮੀਆਂ ਨੂੰ ਇਲਾਜ਼ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। [caption id="attachment_257392" align="aligncenter" width="300"]road accident ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਕਾਰ ਦੇ ਹੋਏ ਟੁਕੜੇ-ਟੁਕੜੇ, 2 ਦੀ ਮੌਤ[/caption] ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ। ਪੁਲਸ ਮੁਤਾਬਕ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। -PTC News


Top News view more...

Latest News view more...