Advertisment

ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

author-image
Jashan A
Updated On
New Update
ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
Advertisment
ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ,ਸ੍ਰੀ ਮੁਕਤਸਰ ਸਾਹਿਬ: 40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾਨ ਵਾਲਾ ਮਾਘੀ ਦੇ ਦਿਹਾੜੇ ਮੌਕੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਵਿਖੇ ਨਤਮਸਤਕ ਹੋਏ ਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। maghi mela ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਉਥੇ ਹੀ ਵੱਡੀ ਗਿਣਤੀ ‘ਚ ਦੁਨੀਆਂ ਦੇ ਕੋਨੇ-ਕੋਨੇ ਤੋਂਸੰਗਤਾਂ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਸੰਗਤਾਂ ਨੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। maghi mela ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਦੱਸਣਯੋਗ ਹੈ ਕਿ ਇਸ ਦਿਨ ਇਸ ਪਵਿੱਤਰ ਧਰਤੀ ‘ਤੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 40 ਸਿੱਖਾਂ ਦਾ ਬੇਦਾਵਾ ਪਾੜ ਕੇ ਨਾ ਸਿਰਫ ਉਨ੍ਹਾਂ ਨੂੰ ਆਤਮ ਗਿਲਾਨੀ ਤੋਂ ਮੁਕਤੀ ਦਿੱਤੀ ਸਗੋਂ ਉਨ੍ਹਾਂ ਨੂੰ 40 ਮੁਕਤਿਆਂ ਦਾ ਨਾਂ ਦੇ ਕੇ ਅਮਰ ਕਰ ਦਿੱਤਾ। -PTC News-
sgpc punjabi-news latest-punjabi-news news-in-punjabi bhai-longowal
Advertisment

Stay updated with the latest news headlines.

Follow us:
Advertisment