Fri, Apr 26, 2024
Whatsapp

ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਹੋਈ ਲੜਕੀ ਨੂੰ ਪੁਲਿਸ ਨੇ ਫਿਰੋਜ਼ਪੁਰ ਤੋਂ ਕੀਤਾ ਬਰਾਮਦ: ਸੂਤਰ

Written by  Jashan A -- January 25th 2019 06:24 PM -- Updated: January 25th 2019 06:28 PM
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਹੋਈ ਲੜਕੀ ਨੂੰ ਪੁਲਿਸ ਨੇ ਫਿਰੋਜ਼ਪੁਰ ਤੋਂ ਕੀਤਾ ਬਰਾਮਦ: ਸੂਤਰ

ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਹੋਈ ਲੜਕੀ ਨੂੰ ਪੁਲਿਸ ਨੇ ਫਿਰੋਜ਼ਪੁਰ ਤੋਂ ਕੀਤਾ ਬਰਾਮਦ: ਸੂਤਰ

ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਹੋਈ ਲੜਕੀ ਨੂੰ ਪੁਲਿਸ ਨੇ ਫਿਰੋਜ਼ਪੁਰ ਤੋਂ ਕੀਤਾ ਬਰਾਮਦ: ਸੂਤਰ,ਸ੍ਰੀ ਮੁਕਤਸਰ ਸਾਹਿਬ: ਸੂਤਰਾਂ ਮੁਤਾਬਕ ਅੱਜ ਸਵੇਰੇ ਸ੍ਰੀ ਮੁਕਤਸਰ ਸਾਹਿਬ ਦੇ ਸਥਾਨਕ ਬਾਜ਼ਾਰ ‘ਚ ਪੈਂਦੇ ਇੱਕ ਬਿਊਟੀ ਪਾਰਲਰ ਤੋਂ ਅਗਵਾ ਹੋਈ ਲੜਕੀ ਨੂੰ ਫਿਰੋਜ਼ਪੁਰ ਤੋਂ ਬਰਾਮਦ ਕਰ ਲਿਆ ਗਿਆ ਹੈ। [caption id="attachment_245911" align="aligncenter" width="300"]Punjab: Abducted girl rescued from Ferozepur ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਹੋਈ ਲੜਕੀ ਨੂੰ ਪੁਲਿਸ ਨੇ ਫਿਰੋਜ਼ਪੁਰ ਤੋਂ ਕੀਤਾ ਬਰਾਮਦ: ਸੂਤਰ[/caption] ਦੱਸ ਦੇਈਏ ਕਿ ਅੱਜ ਸਵੇਰੇ ਆਪਣੇ ਵਿਆਹ ਲਈ ਤਿਆਰ ਹੋਣ ਆਈ ਇੱਕ ਲੜਕੀ ਨੂੰ ਹਥਿਆਰਬੰਦ ਨੌਜਵਾਨ ਅਗਵਾ ਕਰਕੇ ਲੈ ਗਏ ਸਨ। ਜਿਸ ਤੋਂ ਬਾਅਦ ਇਲਾਕੇ 'ਚ ਹਫੜਾ ਦਫੜੀ ਮੱਚ ਗਈ। [caption id="attachment_245914" align="aligncenter" width="300"]girl ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਹੋਈ ਲੜਕੀ ਨੂੰ ਪੁਲਿਸ ਨੇ ਫਿਰੋਜ਼ਪੁਰ ਤੋਂ ਕੀਤਾ ਬਰਾਮਦ: ਸੂਤਰ[/caption] ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ ਸੀ।ਘਟਨਾ ਤੋਂ ਬਾਅਦ ਸ਼ਹਿਰ ‘ਚ ਹਾਹਾਕਾਰ ਮੱਚ ਗਈ। -PTC News


Top News view more...

Latest News view more...