Fri, Apr 26, 2024
Whatsapp

ਸ੍ਰੀ ਮੁਕਤਸਰ ਸਹਿਬ: ਸ੍ਰੋਮਣੀ ਅਕਾਲੀ ਦਲ ਦੀ ਰੈਲੀ 'ਚ ਠਾਠਾਂ ਮਾਰਦਾ ਇਕੱਠ, ਦੇਖੋ ਤਸਵੀਰਾਂ

Written by  Jashan A -- January 14th 2019 01:57 PM -- Updated: January 14th 2019 04:02 PM
ਸ੍ਰੀ ਮੁਕਤਸਰ ਸਹਿਬ: ਸ੍ਰੋਮਣੀ ਅਕਾਲੀ ਦਲ ਦੀ ਰੈਲੀ 'ਚ ਠਾਠਾਂ ਮਾਰਦਾ ਇਕੱਠ, ਦੇਖੋ ਤਸਵੀਰਾਂ

ਸ੍ਰੀ ਮੁਕਤਸਰ ਸਹਿਬ: ਸ੍ਰੋਮਣੀ ਅਕਾਲੀ ਦਲ ਦੀ ਰੈਲੀ 'ਚ ਠਾਠਾਂ ਮਾਰਦਾ ਇਕੱਠ, ਦੇਖੋ ਤਸਵੀਰਾਂ

ਸ੍ਰੀ ਮੁਕਤਸਰ ਸਹਿਬ: ਸ੍ਰੋਮਣੀ ਅਕਾਲੀ ਦਲ ਦੀ ਰੈਲੀ 'ਚ ਠਾਠਾਂ ਮਾਰਦਾ ਇਕੱਠ, ਦੇਖੋ ਤਸਵੀਰਾਂ,ਸ੍ਰੀ ਮੁਕਤਸਰ ਸਹਿਬ: ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨੂੰ ਮੁਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ‘ਤੇ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ। [caption id="attachment_240284" align="aligncenter" width="300"]sad ਸ੍ਰੀ ਮੁਕਤਸਰ ਸਹਿਬ: ਸ੍ਰੋਮਣੀ ਅਕਾਲੀ ਦਲ ਦੀ ਰੈਲੀ 'ਚ ਠਾਠਾਂ ਮਾਰਦਾ ਇਕੱਠ, ਦੇਖੋ ਤਸਵੀਰਾਂ[/caption] ਜਿਸ ਦੌਰਾਨ ਵੱਡੀ ਗਿਣਤੀ ਸੂਬੇ ਭਰ ਦੇ ਅਕਾਲੀ ਵਰਕਰਾਂ ਨੇ ਸ਼ਮੂਲੀਅਤ ਕਰ ਰਹੇ ਹਨ। ਕਾਨਫ਼ਰੰਸ ਨੂੰ ਲੈ ਕੇ ਵਰਕਰਾਂ 'ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦੌਰਾਨ ਸੂਬੇ ਭਰ 'ਚੋਂ ਅਕਾਲੀ ਵਰਕਰ ਸ੍ਰੋਮਣੀ ਅਕਾਲੀ ਦਲ ਜਿੰਦਾਬਾਦ ਦੇ ਨਾਅਰਿਆਂ ਨਾਲ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ਤੇ ਪਹੁੰਚ ਚੁੱਕੇ ਹਨ। [caption id="attachment_240286" align="aligncenter" width="300"]SAD ਸ੍ਰੀ ਮੁਕਤਸਰ ਸਹਿਬ: ਸ੍ਰੋਮਣੀ ਅਕਾਲੀ ਦਲ ਦੀ ਰੈਲੀ 'ਚ ਠਾਠਾਂ ਮਾਰਦਾ ਇਕੱਠ, ਦੇਖੋ ਤਸਵੀਰਾਂ[/caption] ਦੱਸ ਦੇਈਏ ਕਿ ਕਾਨਫ਼ਰੰਸ ‘ਚ ਪਾਰਟੀ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ,ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਭਾਜਪਾ ਆਗੂ ਸਵੇਤ ਮਲਿਕ ਆਪਣੀ ਸਮੁੱਚੀ ਲੀਡਰਸ਼ਿਪ ਸਮੇਤ ਪਹੁੰਚ ਚੁੱਕੇ ਹਨ। [caption id="attachment_240285" align="aligncenter" width="300"]SAD ਸ੍ਰੀ ਮੁਕਤਸਰ ਸਹਿਬ: ਸ੍ਰੋਮਣੀ ਅਕਾਲੀ ਦਲ ਦੀ ਰੈਲੀ 'ਚ ਠਾਠਾਂ ਮਾਰਦਾ ਇਕੱਠ, ਦੇਖੋ ਤਸਵੀਰਾਂ[/caption] ਇਸ ਮੌਕੇ ਪਾਰਟੀ ਦੇ ਵੱਖ ਵੱਖ ਆਗੂਆਂ ਵੱਲੋਂ ਲੋਕਾਂ ਨੂੰ ਸਬੋਧਨ ਕੀਤਾ ਜਾ ਰਿਹਾ ਹੈ ਤੇ ਕਾਂਗਰਸ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਉਧਰ ਲੋਕਾਂ 'ਚ ਰੈਲੀ ਨੂੰ ਲੈ ਕਾਫੀ ਉਤਸ਼ਾਹ ਜਤਾਇਆ ਜਾ ਰਿਹਾ ਹੈ। -PTC News


Top News view more...

Latest News view more...