Tue, Dec 23, 2025
Whatsapp

2 ਦਿਨ ਪਹਿਲਾਂ ਬਣੇ ਏ.ਐੱਸ.ਆਈ. ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਚ ਸੋਗ ਦੀ ਲਹਿਰ

Reported by:  PTC News Desk  Edited by:  Jashan A -- June 02nd 2019 03:37 PM
2 ਦਿਨ ਪਹਿਲਾਂ ਬਣੇ ਏ.ਐੱਸ.ਆਈ. ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਚ ਸੋਗ ਦੀ ਲਹਿਰ

2 ਦਿਨ ਪਹਿਲਾਂ ਬਣੇ ਏ.ਐੱਸ.ਆਈ. ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਚ ਸੋਗ ਦੀ ਲਹਿਰ

2 ਦਿਨ ਪਹਿਲਾਂ ਬਣੇ ਏ.ਐੱਸ.ਆਈ. ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਚ ਸੋਗ ਦੀ ਲਹਿਰ,ਸ੍ਰੀ ਮੁਕਤਸਰ ਸਾਹਿਬ: ਪੰਜਾਬ 'ਚ ਆਇਆ ਦਿਨੀਂ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਜਿਸ ਦੌਰਾਨ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਤਾਜ਼ਾ ਮਾਮਲਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਲਰ ਤੋਂ ਸਾਹਮਣੇ ਆਇਆ ਹੈ। [caption id="attachment_302637" align="aligncenter" width="300"]acciii 2 ਦਿਨ ਪਹਿਲਾਂ ਬਣੇ ਏ.ਐੱਸ.ਆਈ. ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਚ ਸੋਗ ਦੀ ਲਹਿਰ[/caption] ਜਿਥੇ ਮੋਟਰਸਾਈਕਲ ਅਤੇ ਟਰੈਕਟਰ ਟਰਾਲੀ ਦੀ ਜ਼ਬਰਦਸਤ ਟੱਕਰ ਹੋ ਗਈ। ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਮੌਤ ਹੋ ਗਈ। ਹੋਰ ਪੜ੍ਹੋ:ਸਹੁੰ ਚੁੱਕਣ ਤੋਂ ਬਾਅਦ PM ਮੋਦੀ ਦਾ ਪਹਿਲਾ ਟਵੀਟ, ਮੰਤਰੀ ਮੰਡਲ ਦੇ ਸਾਰੇ ਮੈਂਬਰਾਂ ਨੂੰ ਦਿੱਤੀ ਵਧਾਈ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਟਰੈਕਟਰ ਚਾਲਕ ਫਰਾਰ ਹੋ ਗਿਆ। ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। [caption id="attachment_302636" align="aligncenter" width="300"]acii 2 ਦਿਨ ਪਹਿਲਾਂ ਬਣੇ ਏ.ਐੱਸ.ਆਈ. ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਚ ਸੋਗ ਦੀ ਲਹਿਰ[/caption] ਮ੍ਰਿਤਕ ਦੀ ਪਛਾਣ ਮੁਖਤਿਆਰ ਸਿੰਘ ਵਜੋਂ ਹੋਈ ਹੈ, ਜੋ ਇਕ ਪੁਲਸ ਮੁਲਾਜ਼ਮ ਸੀ ਅਤੇ 2 ਦਿਨ ਪਹਿਲਾਂ ਉਹ ਹੈੱਡ ਕਾਸਟੈਂਬਲ ਤੋਂ ਏ.ਐੱਸ.ਆਈ ਪਰਮੋਟ ਹੋਇਆ ਸੀ।ਇਸ ਘਟਨਾ ਦੀ ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਿਆ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ। -PTC News  


Top News view more...

Latest News view more...

PTC NETWORK
PTC NETWORK