Fri, Apr 19, 2024
Whatsapp

ਸ੍ਰੀ ਮੁਕਤਸਰ ਸਾਹਿਬ: ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Written by  Jashan A -- January 14th 2020 04:49 PM
ਸ੍ਰੀ ਮੁਕਤਸਰ ਸਾਹਿਬ: ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਮੁਕਤਸਰ ਸਾਹਿਬ: ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਮੁਕਤਸਰ ਸਾਹਿਬ: ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ,ਸ੍ਰੀ ਮੁਕਤਸਰ ਸਾਹਿਬ: 40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਮੌਕੇ ਅੱਜ ਸਵੇਰ ਤੋਂ ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ ਤੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ। Sukhbir Singh Badalਇਸ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰੂ ਚਰਨਾਂ 'ਚ ਮੱਥਾ ਟੇਕ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਹੋਰ ਪੜ੍ਹੋ: ਸ੍ਰੀ ਮੁਕਤਸਰ ਸਾਹਿਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਸਕੂਟਰੀ ਸਵਾਰ ਦੀ ਹੋਈ ਮੌਤ Sukhbir Singh Badalਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਨਰਾਇਣਗੜ੍ਹ ਪੈਲੇਸ 'ਚ ਸਿਆਸੀ ਕਾਨਫਰੰਸ ਨੂੰ ਸੰਬੋਧਨ ਕੀਤਾ ਤੇ ਲੋਕਾਂ ਨੂੰ ਪਾਰਟੀ ਦੇ ਵਿਕਾਸ ਬਾਰੇ ਜਾਣੂ ਕਰਵਾਇਆ। ਇਸ ਮੌਕੇ ਉਹਨਾਂ ਨੇ ਵੀ ਬਿਜਲੀ ਦੇ ਮੁੱਦੇ 'ਤੇ ਕਾਂਗਰਸ ਸਰਕਾਰ ਨੂੰ ਘੇਰਿਆ। ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ: -PTC News  


Top News view more...

Latest News view more...