Advertisment

ਸ੍ਰੀ ਮੁਕਤਸਰ ਸਾਹਿਬ: ਜਥੇਦਾਰ ਗੁਰਪਾਲ ਸਿੰਘ ਗੋਰਾ ਸਮੇਤ ਦਰਜਨ ਦੇ ਕਰੀਬ ਪਰਿਵਾਰਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲ੍ਹਾ, ਸੁਖਬੀਰ ਬਾਦਲ ਨੇ ਕੀਤਾ ਸਵਾਗਤ

author-image
Jashan A
Updated On
New Update
ਸ੍ਰੀ ਮੁਕਤਸਰ ਸਾਹਿਬ: ਜਥੇਦਾਰ ਗੁਰਪਾਲ ਸਿੰਘ ਗੋਰਾ ਸਮੇਤ ਦਰਜਨ ਦੇ ਕਰੀਬ ਪਰਿਵਾਰਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲ੍ਹਾ, ਸੁਖਬੀਰ ਬਾਦਲ ਨੇ ਕੀਤਾ ਸਵਾਗਤ
Advertisment
ਸ੍ਰੀ ਮੁਕਤਸਰ ਸਾਹਿਬ: ਜਥੇਦਾਰ ਗੁਰਪਾਲ ਸਿੰਘ ਗੋਰਾ ਸਮੇਤ ਦਰਜਨ ਦੇ ਕਰੀਬ ਪਰਿਵਾਰਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲ੍ਹਾ, ਸੁਖਬੀਰ ਬਾਦਲ ਨੇ ਕੀਤਾ ਸਵਾਗਤ,ਸ੍ਰੀ ਮੁਕਤਸਰ ਸਾਹਿਬ: ਲੋਕ ਸਭਾ ਚੋਣਾਂ ਤੋਂ ਪਹਿਲਾਂ ਲਗਾਤਾਰ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ੍ਹ ਰਹੇ ਹਨ ਅਤੇ ਪਾਰਟੀ ਨੂੰ ਮਜ਼ਬੂਤ ਬਣਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ‘ਚ ਲੋਕਾਂ ਦੇ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। sad ਸ੍ਰੀ ਮੁਕਤਸਰ ਸਾਹਿਬ: ਜਥੇਦਾਰ ਗੁਰਪਾਲ ਸਿੰਘ ਗੋਰਾ ਸਮੇਤ ਦਰਜਨ ਦੇ ਕਰੀਬ ਪਰਿਵਾਰਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲ੍ਹਾ, ਸੁਖਬੀਰ ਬਾਦਲ ਨੇ ਕੀਤਾ ਸਵਾਗਤ ਜਿਸ ਦੌਰਾਨ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਮੁਕਤਸਰ ਦੇ ਪਿੰਡ ਫਕਰਸਰ 'ਚ ਵੱਡੀ ਸਫਲਤਾ ਮਿਲੀ ਹੈ। ਦਰਅਸਲ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ ਜਥੇਦਾਰ ਗੁਰਪਾਲ ਸਿੰਘ ਗੋਰਾ ਦੁਬਾਰਾ ਸ਼ਾਮਲ ਹੋ ਗਏ ਹਨ। ਹੋਰ ਪੜ੍ਹੋ:
Advertisment
ਰਾਜਪੁਰਾ: ਯੂਥ ਕਾਂਗਰਸ ਦੇ 2 ਦਰਜਨ ਦੇ ਕਰੀਬ ਨੌਜਵਾਨ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ sad ਸ੍ਰੀ ਮੁਕਤਸਰ ਸਾਹਿਬ: ਜਥੇਦਾਰ ਗੁਰਪਾਲ ਸਿੰਘ ਗੋਰਾ ਸਮੇਤ ਦਰਜਨ ਦੇ ਕਰੀਬ ਪਰਿਵਾਰਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲ੍ਹਾ, ਸੁਖਬੀਰ ਬਾਦਲ ਨੇ ਕੀਤਾ ਸਵਾਗਤ ਜਥੇਦਾਰ ਗੁਰਪਾਲ ਸਿੰਘ ਗੋਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਾਰਟੀ ਦਾ ਪੱਲ੍ਹਾ ਫੜ੍ਹਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਦਾ ਸਵਾਗਤ ਕੀਤਾ। ਉਥੇ ਹੀ ਪਿੰਡ ਦੇ ਦਰਜਨ ਪਰਿਵਾਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਪਾਰਟੀ 'ਤੇ ਤੰਜ ਕਸਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਰ ਪਾਸਿਓਂ ਫੇਲ੍ਹ ਹੋ ਚੁਕੀ ਹੈ ਅਤੇ ਪੰਜਾਬ ਦੇ ਲੋਕ ਉਹਨਾਂ ਦੀਆਂ ਮਾੜੀਆਂ ਨੀਤੀਆਂ ਤੋਂ ਜਾਣੂ ਹੋ ਗਏ ਹਨ। ਹੋਰ ਪੜ੍ਹੋ:ਹਲਕਾ ਜਲਾਲਾਬਾਦ ‘ਚ “ਆਪ” ਤੇ ਕਾਂਗਰਸ ਨੂੰ ਵੱਡਾ ਝਟਕਾ, ਪਿੰਡ ਮਾਹੂਆਣਾ ਬੋਦਲਾ ਦੇ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ (ਤਸਵੀਰਾਂ) sad ਸ੍ਰੀ ਮੁਕਤਸਰ ਸਾਹਿਬ: ਜਥੇਦਾਰ ਗੁਰਪਾਲ ਸਿੰਘ ਗੋਰਾ ਸਮੇਤ ਦਰਜਨ ਦੇ ਕਰੀਬ ਪਰਿਵਾਰਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲ੍ਹਾ, ਸੁਖਬੀਰ ਬਾਦਲ ਨੇ ਕੀਤਾ ਸਵਾਗਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਜਥੇਦਾਰ ਗੁਰਪਾਲ ਸਿੰਘ ਗੋਰਾ ਦਾ ਕਹਿਣਾ ਹੈ ਕਿ ਉਹ ਕਿਸੇ ਕਾਰਨਾਂ ਕਰਕੇ ਕਾਂਗਰਸ 'ਚ ਚਲੇ ਗਏ ਸਨ ਅਤੇ ਅੱਜ ਉਹ ਘਰ ਵਾਪਸੀ 'ਤੇ ਖੁਸ਼ੀ ਮਹਿਸੂਸ ਕਰ ਰਹੇ ਹਨ। -PTC News-
shiromani-akali-dal punjabi-news sri-mukatsar-sahib-news sri-mukatsar-sahib news-in-punjabi latest-shiromani-akali-dal-news shiromani-akali-dal-news latest-sri-mukatsar-sahib-news
Advertisment

Stay updated with the latest news headlines.

Follow us:
Advertisment