Thu, Apr 18, 2024
Whatsapp

ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ 'ਤੇ ਸ਼੍ਰੋਮਣੀ ਅਕਾਲੀ ਦਲ ਕਰੇਗਾ ਸਿਆਸੀ ਕਾਨਫ਼ਰੰਸ

Written by  Jashan A -- January 14th 2019 10:27 AM -- Updated: January 14th 2019 04:02 PM
ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ 'ਤੇ ਸ਼੍ਰੋਮਣੀ ਅਕਾਲੀ ਦਲ ਕਰੇਗਾ ਸਿਆਸੀ ਕਾਨਫ਼ਰੰਸ

ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ 'ਤੇ ਸ਼੍ਰੋਮਣੀ ਅਕਾਲੀ ਦਲ ਕਰੇਗਾ ਸਿਆਸੀ ਕਾਨਫ਼ਰੰਸ

ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ 'ਤੇ ਸ਼੍ਰੋਮਣੀ ਅਕਾਲੀ ਦਲ ਕਰੇਗਾ ਸਿਆਸੀ ਕਾਨਫ਼ਰੰਸ,ਸ੍ਰੀ ਮੁਕਤਸਰ ਸਾਹਿਬ: ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨੂੰ ਮੁਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ 'ਤੇ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ। [caption id="attachment_240194" align="aligncenter" width="300"]sad ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ 'ਤੇ ਸ਼੍ਰੋਮਣੀ ਅਕਾਲੀ ਦਲ ਕਰੇਗਾ ਸਿਆਸੀ ਕਾਨਫ਼ਰੰਸ[/caption] ਜਿਸ ਦੌਰਾਨ ਇਸ ਕਾਨਫ਼ਰੰਸ 'ਚ ਪਾਰਟੀ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ,ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਭਾਜਪਾ ਆਗੂ ਸਵੇਤ ਮਲਿਕ ਆਪਣੀ ਸਮੁੱਚੀ ਲੀਡਰਸ਼ਿਪ ਸਮੇਤ ਪਹੁੰਚ ਰਹੇ ਹਨ। Shiromani Akali Dal all set for Maghi Mela conference today ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ 'ਤੇ ਸ਼੍ਰੋਮਣੀ ਅਕਾਲੀ ਦਲ ਕਰੇਗਾ ਸਿਆਸੀ ਕਾਨਫ਼ਰੰਸਇਸ ਮੌਕੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਭਾਜਪਾ ਆਗੂ ਸਵੇਤ ਮਲਿਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਾਨਫਰੰਸ 'ਚ ਪੁਹੰਚੇ ਹੋਏ ਲੋਕਾਂ ਨੂੰ ਸੰਬੋਧਨ ਕਰਨਗੇ। [caption id="attachment_240207" align="aligncenter" width="300"]Shiromani Akali Dal all set for Maghi Mela conference today ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ 'ਤੇ ਸ਼੍ਰੋਮਣੀ ਅਕਾਲੀ ਦਲ ਕਰੇਗਾ ਸਿਆਸੀ ਕਾਨਫ਼ਰੰਸ[/caption] ਦੱਸਣਯੋਗ ਹੈ ਕਿ 40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ, ਜਿਥੇ ਹਰ ਸਾਲ 40 ਮੁਕਤਿਆਂ ਦੀ ਯਾਦ 'ਚ ਮਾਘੀ ਮੇਲਾ ਮਨਾਇਆ ਜਾਂਦਾ ਹੈ। ਜਿਸ ਦੌਰਾਨ ਹਰ ਸਾਲ ਲੱਖਾਂ ਦੀ ਗਿਣਤੀ 'ਚ ਦੂਰੋਂ ਨੇੜਿਓਂ ਸੰਗਤਾਂ ਨਤਮਸਤਕ ਹੋਣ ਲਈ ਪੁੱਜਦੀਆਂ ਹਨ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਦੀਆਂ ਹਨ। ਸਿੱਖ ਇਤਿਹਾਸ ਵਿਚ ਇਹ ਦਿਨ ਬੇਹੱਦ ਮਹੱਤਵਪੂਰਨ ਹੈ।ਬੀਤੇ ਸਮੇਂ ਦੌਰਾਨ ਸ੍ਰੀ ਮੁਕਤਸਰ ਸਾਹਿਬ ਦਾ ਨਾਂ ਖਿਦਰਾਣਾ ਸੀ। -PTC News


Top News view more...

Latest News view more...