Fri, Apr 19, 2024
Whatsapp

ਸ੍ਰੀ ਮੁਕਤਸਰ ਸਾਹਿਬ 'ਚ ਇੱਕੋ ਦਿਨ 4 ਬੱਚੇ ਹੋਏ ਲਾਪਤਾ ,ਪੁਲਿਸ ਵੱਲੋਂ ਮਾਮਲਾ ਦਰਜ

Written by  Shanker Badra -- July 08th 2018 04:15 PM -- Updated: July 09th 2018 06:23 PM
ਸ੍ਰੀ ਮੁਕਤਸਰ ਸਾਹਿਬ 'ਚ ਇੱਕੋ ਦਿਨ 4 ਬੱਚੇ ਹੋਏ ਲਾਪਤਾ ,ਪੁਲਿਸ ਵੱਲੋਂ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ 'ਚ ਇੱਕੋ ਦਿਨ 4 ਬੱਚੇ ਹੋਏ ਲਾਪਤਾ ,ਪੁਲਿਸ ਵੱਲੋਂ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ 'ਚ ਇੱਕੋ ਦਿਨ 4 ਬੱਚੇ ਹੋਏ ਲਾਪਤਾ ,ਪੁਲਿਸ ਵੱਲੋਂ ਮਾਮਲਾ ਦਰਜ:ਬੱਚਿਆਂ ਦੇ ਲਾਪਤਾ ਹੋਣ ਦੀ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।Sri Muktsar Sahib Same day 4 children Missing,Police Case registrationਅਕਸਰ ਹੀ ਸੋਸ਼ਲ ਮੀਡੀਆ ਅਤੇ ਅਖਬਾਰਾਂ ਵਿੱਚ ਆਏ ਦਿਨ ਖਬਰਾਂ ਛੱਪਦੀਆਂ ਰਹਿੰਦੀਆਂ ਹਨ ਕਿ ਅੱਜ ਇਸ ਇਲਾਕੇ ‘ਚ ਕਦੇ ਉਸ ਇਲਾਕੇ ਤੋਂ ਬੱਚਾ ਅਗਵਾ ਹੋਇਆ ਹੈ।ਅਜਿਹਾ ਹੀ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ।Sri Muktsar Sahib Same day 4 children Missing,Police Case registrationਸ੍ਰੀ ਮੁਕਤਸਰ ਸਾਹਿਬ 'ਚ ਇੱਕੋ ਦਿਨ 4 ਬੱਚੇ ਅਚਾਨਕ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਏ ਹਨ।ਜਾਣਕਾਰੀ ਅਨੁਸਾਰ ਬੱਚਿਆਂ ਦੀ ਉਮਰ 10 ਤੋਂ 15 ਸਾਲ ਤੱਕ ਦੱਸੀ ਜਾ ਰਹੀ ਹੈ।ਚਾਰੇ ਬੱਚਿਆਂ ਦੇ ਪਰਿਵਾਰਾਂ ਦਾ ਇਸ ਘਟਨਾ ਤੋਂ ਬਾਅਦ ਬਹੁਤ ਬੁਰਾ ਹਾਲ ਹੈ ਤੇ ਉਹਨਾਂ ਨੇ ਆਪਣੇ ਲਾਪਤਾ ਹੋਏ ਬੱਚਿਆਂ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ।Sri Muktsar Sahib Same day 4 children Missing,Police Case registrationਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।ਹਰ ਸ਼ਖਸ ਆਪਣੇ ਬੱਚੇ ਦੀ ਸੁਰੱਖਿਆ ਨੂੰ ਲੈ ਕੇ ਫ਼ਿਕਰਮੰਦ ਨਜ਼ਰ ਆ ਰਿਹਾ ਹੈ।ਪੁਲਿਸ ਨੇ ਇਸ ਮਾਮਲੇ ਦੇ ਵਿੱਚ ਅਣਪਛਾਤੇ ਲੋਕਾਂ ਦੇ ਉੱਪਰ ਮਾਮਲਾ ਦਰਜ ਕਰ ਲਿਆ ਹੈ। -PTCNews


Top News view more...

Latest News view more...