ਹੋਰ ਖਬਰਾਂ

ਸ੍ਰੀ ਮੁਕਤਸਰ ਸਾਹਿਬ : ਵਿਦਿਆਰਥਣ ਨਾਲ ਜਬਰ-ਜਨਾਹ ਦੇ ਮਾਮਲੇ ਕਰਕੇ ਜੇਲ੍ਹ 'ਚ ਬੰਦ ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ

By Shanker Badra -- July 13, 2019 5:07 pm -- Updated:Feb 15, 2021

ਸ੍ਰੀ ਮੁਕਤਸਰ ਸਾਹਿਬ : ਵਿਦਿਆਰਥਣ ਨਾਲ ਜਬਰ-ਜਨਾਹ ਦੇ ਮਾਮਲੇ ਕਰਕੇ ਜੇਲ੍ਹ 'ਚ ਬੰਦ ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ:ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ 'ਚ ਬੰਦ ਹਵਾਲਾਤੀ ਨੇ ਅੱਜ ਸਵੇਰੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਹਵਾਲਾਤੀ ਮਾਸਟਰ ਤਰਲੋਚਣ ਸਿੰਘ ਵਿਦਿਆਰਥਣ ਨਾਲ ਜਬਰ-ਜਨਾਹ ਦੇ ਮਾਮਲੇ ਕਰਕੇ ਜੇਲ੍ਹ 'ਚ ਬੰਦ ਹੈ।

Sri Muktsar Sahib: Girl Student Rape Case Jail Closed prisoner Suicide
ਸ੍ਰੀ ਮੁਕਤਸਰ ਸਾਹਿਬ : ਵਿਦਿਆਰਥਣ ਨਾਲ ਜਬਰ-ਜਨਾਹ ਦੇ ਮਾਮਲੇ ਕਰਕੇ ਜੇਲ੍ਹ 'ਚ ਬੰਦ ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਹਵਾਲਾਤੀ ਕੋਲੋ ਇੱਕ ਖ਼ੁਦਕੁਸ਼ੀ ਨੋਟ ਵੀ ਮਿਲਿਆ ਹੈ। ਜਿਸ ਵਿੱਚ ਉਸਨੇ ਲਿਖਿਆ ਨੇ ਹੈ ਕਿ ਜੇਲ੍ਹ ਪ੍ਰਬੰਧਾਂ 'ਚ ਉਸ ਨੂੰ ਕੋਈ ਪ੍ਰੇਸ਼ਾਨੀ ਨਹੀਂ ਪਰ ਉਸ 'ਤੇ ਜਬਰ-ਜਨਾਹ ਦੇ ਲੱਗੇ ਦੋਸ਼ਾਂ ਕਾਰਨ ਪ੍ਰੇਸ਼ਾਨ ਹੈ।

Sri Muktsar Sahib: Girl Student Rape Case Jail Closed prisoner Suicide
ਸ੍ਰੀ ਮੁਕਤਸਰ ਸਾਹਿਬ : ਵਿਦਿਆਰਥਣ ਨਾਲ ਜਬਰ-ਜਨਾਹ ਦੇ ਮਾਮਲੇ ਕਰਕੇ ਜੇਲ੍ਹ 'ਚ ਬੰਦ ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਇਸ ਸਕੂਲ ਨੇ HIV ਬੱਚੇ ਨੂੰ ਦਾਖ਼ਲਾ ਦੇਣ ਤੋਂ ਕੀਤੀ ਕੋਰੀ ਨਾਂਹ , ਸਿੱਖਿਆ ਵਿਭਾਗ ਨੇ ਦਿੱਤੇ ਜਾਂਚ ਦੇ ਹੁਕਮ

ਦੱਸਿਆ ਜਾਂਦਾ ਹੈ ਕਿ ਇਹ ਕੈਦੀ ਰੋਜ਼ਾਨਾ ਕਲਾਸ ਵਿਚ ਦੂਜੇ ਕੈਦੀਆਂ ਨੂੰ ਪੜ੍ਹਾਉਂਦਾ ਸੀ ਪ੍ਰੰਤੂ ਅੱਜ ਸਵੇਰੇ ਕਲਾਸ ਸ਼ੁਰੂ ਹੋਣ ਤੋਂ ਪਹਿਲਾਂ ਕਲਾਸ ਰੂਮ ਖੋਲ੍ਹ ਕੇ ਖ਼ੁਦਕੁਸ਼ੀ ਕਰ ਲਈ ਹੈ।
-PTCNews

  • Share