Fri, Apr 26, 2024
Whatsapp

ਸ੍ਰੀ ਮੁਕਤਸਰ ਸਾਹਿਬ 'ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਸਿੱਖ ਸੰਗਤ 'ਚ ਭਾਰੀ ਰੋਸ

Written by  Shanker Badra -- October 19th 2018 12:54 PM
ਸ੍ਰੀ ਮੁਕਤਸਰ ਸਾਹਿਬ 'ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਸਿੱਖ ਸੰਗਤ 'ਚ ਭਾਰੀ ਰੋਸ

ਸ੍ਰੀ ਮੁਕਤਸਰ ਸਾਹਿਬ 'ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਸਿੱਖ ਸੰਗਤ 'ਚ ਭਾਰੀ ਰੋਸ

ਸ੍ਰੀ ਮੁਕਤਸਰ ਸਾਹਿਬ 'ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਸਿੱਖ ਸੰਗਤ 'ਚ ਭਾਰੀ ਰੋਸ:ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਖਿੜਕੀਆਂ ਵਾਲਾ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗੁਟਕਾ ਸਾਹਿਬ ਦੇ ਅੰਗ ਪਿੰਡ ਦੀ ਫਿਰਨੀ ਤੋਂ ਮਿਲੇ ਹਨ। ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ।ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। -PTCNews


Top News view more...

Latest News view more...