Mon, Apr 29, 2024
Whatsapp

ਸ੍ਰੀ ਮੁਕਤਸਰ ਸਾਹਿਬ: ਜ਼ਮੀਨੀ ਝਗੜੇ ਨੂੰ ਲੈ ਕੇ ਪਤੀ ਪਤਨੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Written by  Shanker Badra -- January 31st 2020 06:41 PM -- Updated: January 31st 2020 06:42 PM
ਸ੍ਰੀ ਮੁਕਤਸਰ ਸਾਹਿਬ: ਜ਼ਮੀਨੀ ਝਗੜੇ ਨੂੰ ਲੈ ਕੇ ਪਤੀ ਪਤਨੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਸ੍ਰੀ ਮੁਕਤਸਰ ਸਾਹਿਬ: ਜ਼ਮੀਨੀ ਝਗੜੇ ਨੂੰ ਲੈ ਕੇ ਪਤੀ ਪਤਨੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਸ੍ਰੀ ਮੁਕਤਸਰ ਸਾਹਿਬ: ਜ਼ਮੀਨੀ ਝਗੜੇ ਨੂੰ ਲੈ ਕੇ ਪਤੀ ਪਤਨੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ:ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੀ ਤਹਿਸੀਲ ਗਿੱਦੜਬਾਹਾ ਦੇ ਪਿੰਡ ਲੁੰਡੇਵਾਲਾ ਵਿਖੇ ਅੱਜ ਪਤੀ ਪਤਨੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।  ਮ੍ਰਿਤਕ ਪਤੀ -ਪਤਨੀ ਦੀ ਪਛਾਣ ਜਸਵਿੰਦਰ ਸਿੰਘ ਅਤੇ ਪਤਨੀ ਜਸਪਾਲ ਕੌਰ ਵਜੋਂ ਹੋਈ ਹੈ। [caption id="attachment_385183" align="aligncenter" width="300"]Sri Muktsar Sahib: Husband wife shot dead over land dispute ਸ੍ਰੀ ਮੁਕਤਸਰ ਸਾਹਿਬ : ਜ਼ਮੀਨੀ ਝਗੜੇ ਨੂੰ ਲੈ ਕੇ ਪਤੀ ਪਤਨੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ[/caption] ਮਿਲੀ ਜਾਣਕਾਰੀ ਅਨੁਸਾਰ ਕਿਸਾਨ ਪਰਿਵਾਰ ਨਾਲ ਸਬੰਧਿਤ ਪਤੀ -ਪਤਨੀ ਦਾ ਕਥਿਤ ਤੌਰ ਤੇ ਆਪਣਿਆਂ ਨਾਲ ਹੀ ਜ਼ਮੀਨੀ ਝਗੜਾ ਚਲਦਾ ਸੀ ਤੇ ਇਸ ਦੌਰਾਨ ਅੱਜ ਦੋਵਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। [caption id="attachment_385184" align="aligncenter" width="300"]Sri Muktsar Sahib: Husband wife shot dead over land dispute ਸ੍ਰੀ ਮੁਕਤਸਰ ਸਾਹਿਬ : ਜ਼ਮੀਨੀ ਝਗੜੇ ਨੂੰ ਲੈ ਕੇ ਪਤੀ ਪਤਨੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ[/caption] ਦੱਸਿਆ ਜਾਂਦਾ ਹੈ ਕਿ ਜ਼ਮੀਨੀ ਤਕਸੀਮ ਅਤੇ ਝਗੜੇ ਨੂੰ ਲੈ ਕੇ ਸ਼ਰੀਕੇ ਵਿਚੋਂ ਹੀ ਕਿਸੇ ਵਿਅਕਤੀ ਨੇ ਗੋਲੀਆਂ ਚਲਾ ਕੇ ਪਤੀ-ਪਤਨੀ ਦਾ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। -PTCNews


Top News view more...

Latest News view more...