ਸ੍ਰੀ ਮੁਕਤਸਰ ਸਾਹਿਬ: ਜ਼ਮੀਨੀ ਝਗੜੇ ਨੂੰ ਲੈ ਕੇ ਪਤੀ ਪਤਨੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Sri Muktsar Sahib: Husband wife shot dead over land dispute
ਸ੍ਰੀ ਮੁਕਤਸਰ ਸਾਹਿਬ : ਜ਼ਮੀਨੀ ਝਗੜੇ ਨੂੰ ਲੈ ਕੇ ਪਤੀ ਪਤਨੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ  

ਸ੍ਰੀ ਮੁਕਤਸਰ ਸਾਹਿਬ: ਜ਼ਮੀਨੀ ਝਗੜੇ ਨੂੰ ਲੈ ਕੇ ਪਤੀ ਪਤਨੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ:ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੀ ਤਹਿਸੀਲ ਗਿੱਦੜਬਾਹਾ ਦੇ ਪਿੰਡ ਲੁੰਡੇਵਾਲਾ ਵਿਖੇ ਅੱਜ ਪਤੀ ਪਤਨੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।  ਮ੍ਰਿਤਕ ਪਤੀ -ਪਤਨੀ ਦੀ ਪਛਾਣ ਜਸਵਿੰਦਰ ਸਿੰਘ ਅਤੇ ਪਤਨੀ ਜਸਪਾਲ ਕੌਰ ਵਜੋਂ ਹੋਈ ਹੈ।

Sri Muktsar Sahib: Husband wife shot dead over land dispute
ਸ੍ਰੀ ਮੁਕਤਸਰ ਸਾਹਿਬ : ਜ਼ਮੀਨੀ ਝਗੜੇ ਨੂੰ ਲੈ ਕੇ ਪਤੀ ਪਤਨੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਮਿਲੀ ਜਾਣਕਾਰੀ ਅਨੁਸਾਰ ਕਿਸਾਨ ਪਰਿਵਾਰ ਨਾਲ ਸਬੰਧਿਤ ਪਤੀ -ਪਤਨੀ ਦਾ ਕਥਿਤ ਤੌਰ ਤੇ ਆਪਣਿਆਂ ਨਾਲ ਹੀ ਜ਼ਮੀਨੀ ਝਗੜਾ ਚਲਦਾ ਸੀ ਤੇ ਇਸ ਦੌਰਾਨ ਅੱਜ ਦੋਵਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

Sri Muktsar Sahib: Husband wife shot dead over land dispute
ਸ੍ਰੀ ਮੁਕਤਸਰ ਸਾਹਿਬ : ਜ਼ਮੀਨੀ ਝਗੜੇ ਨੂੰ ਲੈ ਕੇ ਪਤੀ ਪਤਨੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਦੱਸਿਆ ਜਾਂਦਾ ਹੈ ਕਿ ਜ਼ਮੀਨੀ ਤਕਸੀਮ ਅਤੇ ਝਗੜੇ ਨੂੰ ਲੈ ਕੇ ਸ਼ਰੀਕੇ ਵਿਚੋਂ ਹੀ ਕਿਸੇ ਵਿਅਕਤੀ ਨੇ ਗੋਲੀਆਂ ਚਲਾ ਕੇ ਪਤੀ-ਪਤਨੀ ਦਾ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
-PTCNews