Thu, May 9, 2024
Whatsapp

ਸ੍ਰੀ ਮੁਕਤਸਰ ਸਾਹਿਬ 'ਚ ਵਾਪਰਿਆ ਦਰਦਨਾਕ ਹਾਦਸਾ , ਇੱਕ ਵਿਅਕਤੀ ਦੀ ਮੌਤ ,ਦੂਜਾ ਜ਼ਖਮੀ

Written by  Shanker Badra -- May 28th 2019 10:53 AM
ਸ੍ਰੀ ਮੁਕਤਸਰ ਸਾਹਿਬ 'ਚ ਵਾਪਰਿਆ ਦਰਦਨਾਕ ਹਾਦਸਾ , ਇੱਕ ਵਿਅਕਤੀ ਦੀ ਮੌਤ ,ਦੂਜਾ ਜ਼ਖਮੀ

ਸ੍ਰੀ ਮੁਕਤਸਰ ਸਾਹਿਬ 'ਚ ਵਾਪਰਿਆ ਦਰਦਨਾਕ ਹਾਦਸਾ , ਇੱਕ ਵਿਅਕਤੀ ਦੀ ਮੌਤ ,ਦੂਜਾ ਜ਼ਖਮੀ

ਸ੍ਰੀ ਮੁਕਤਸਰ ਸਾਹਿਬ 'ਚ ਵਾਪਰਿਆ ਦਰਦਨਾਕ ਹਾਦਸਾ , ਇੱਕ ਵਿਅਕਤੀ ਦੀ ਮੌਤ ,ਦੂਜਾ ਜ਼ਖਮੀ:ਸ੍ਰੀ ਮੁਕਤਸਰ ਸਾਹਿਬ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਅਜਿਹਾ ਹੀ ਤਾਜ਼ਾ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ। [caption id="attachment_300679" align="aligncenter" width="300"]Sri Muktsar Sahib Road Accident , One person death, second injured
ਸ੍ਰੀ ਮੁਕਤਸਰ ਸਾਹਿਬ 'ਚ ਵਾਪਰਿਆ ਦਰਦਨਾਕ ਹਾਦਸਾ , ਇੱਕ ਵਿਅਕਤੀ ਦੀ ਮੌਤ ,ਦੂਜਾ ਜ਼ਖਮੀ[/caption] ਜਿਥੇ ਪਿੰਡ ਸੁਖਨਾਂ ਅਬਲੂ ਵਿਖੇ 2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਹੈ।ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਜਦਕਿ ਦੂਜਾ ਜ਼ਖ਼ਮੀ ਹੋ ਗਿਆ ਹੈ।ਮ੍ਰਿਤਕ ਵਿਅਕਤੀ ਦੀ ਪਛਾਣ ਬਿੰਦਰ ਸਿੰਘ ਵਾਸੀ ਸੁਖਨਾਂ ਅਬਲੂ ਅਤੇ ਜਖ਼ਮੀ ਦੀ ਪਛਾਣ ਜਗਮੀਤ ਸਿੰਘ ਵਾਸੀ ਡੋਡ ਵਜੋਂ ਹੋਈ ਹੈ। [caption id="attachment_300680" align="aligncenter" width="300"]Sri Muktsar Sahib Road Accident , One person death, second injured
ਸ੍ਰੀ ਮੁਕਤਸਰ ਸਾਹਿਬ 'ਚ ਵਾਪਰਿਆ ਦਰਦਨਾਕ ਹਾਦਸਾ , ਇੱਕ ਵਿਅਕਤੀ ਦੀ ਮੌਤ ,ਦੂਜਾ ਜ਼ਖਮੀ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਝਾਰਖੰਡ ‘ਚ ਨਕਸਲੀਆਂ ਨੇ ਕੀਤਾ IED ਧਮਾਕਾ , 11 ਜਵਾਨ ਜ਼ਖਮੀ ਜਾਣਕਾਰੀ ਅਨੁਸਾਰ ਬਿੰਦਰ ਪਿੰਡ ਤੋਂ ਢਾਣੀ ਵੱਲ ਆਪਣੇ ਘਰ ਜਾ ਰਿਹਾ ਸੀ ਅਤੇ ਦੂਜੇ ਪਾਸਿਓਂ ਜਗਮੀਤ ਸਿੰਘ ਮੋਟਰਸਾਈਕਲ 'ਤੇ ਆ ਰਿਹਾ ਸੀ।ਇਸ ਦੌਰਾਨ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਦੋਵਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਬਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਜਗਮੀਤ ਸਿੰਘ ਜ਼ਖ਼ਮੀ ਹੋ ਗਿਆ। -PTCNews


Top News view more...

Latest News view more...