Fri, Apr 19, 2024
Whatsapp

ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਕਾਰਾਂ ਦੀ ਆਪਸ ਵਿੱਚ ਭਿਆਨਕ ਟੱਕਰ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ

Written by  Shanker Badra -- February 04th 2020 10:43 AM -- Updated: February 04th 2020 10:44 AM
ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਕਾਰਾਂ ਦੀ ਆਪਸ ਵਿੱਚ ਭਿਆਨਕ ਟੱਕਰ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਕਾਰਾਂ ਦੀ ਆਪਸ ਵਿੱਚ ਭਿਆਨਕ ਟੱਕਰ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਕਾਰਾਂ ਦੀ ਆਪਸ ਵਿੱਚ ਭਿਆਨਕ ਟੱਕਰ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ:ਸ੍ਰੀ ਮੁਕਤਸਰ ਸਾਹਿਬ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ। [caption id="attachment_386318" align="aligncenter" width="300"]Sri Muktsar Sahib Two Cars Collision,One killed, three injured ਸ੍ਰੀ ਮੁਕਤਸਰ ਸਾਹਿਬ ਵਿਖੇਦੋ ਕਾਰਾਂ ਦੀ ਆਪਸ ਵਿੱਚ ਭਿਆਨਕ ਟੱਕਰ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ[/caption] ਜਿੱਥੇ ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਰੋਡ ਬਾਈਪਾਸ 'ਤੇ ਬੀਤੀ ਦੇਰ ਰਾਤ 2 ਕਾਰਾਂ ਦੀ ਭਿਆਨਕ ਟੱਕਰ ਹੋ ਗਈ ਹੈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਅਤੇ 3 ਕਾਰ ਸਵਾਰ ਜ਼ਖ਼ਮੀ ਹੋ ਗਏ ਹਨ। [caption id="attachment_386316" align="aligncenter" width="300"]Sri Muktsar Sahib Two Cars Collision,One killed, three injured ਸ੍ਰੀ ਮੁਕਤਸਰ ਸਾਹਿਬ ਵਿਖੇਦੋ ਕਾਰਾਂ ਦੀ ਆਪਸ ਵਿੱਚ ਭਿਆਨਕ ਟੱਕਰ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ[/caption] ਇਸ ਘਟਨਾ ਮਗਰੋਂ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਬਾਈਪਾਸ 'ਤੇ ਜਾਮ ਲੱਗ ਗਿਆ ਸੀ। ਮ੍ਰਿਤਕ ਦੀ ਪਹਿਚਾਣ ਜਗਜੀਤ ਸਿੰਘ (47) ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ। -PTCNews


Top News view more...

Latest News view more...