Advertisment

ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ, 1 ਅੱਤਵਾਦੀ ਢੇਰ

author-image
Jashan A
Updated On
New Update
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ, 1 ਅੱਤਵਾਦੀ ਢੇਰ
Advertisment
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ, 1 ਅੱਤਵਾਦੀ ਢੇਰ,ਸ੍ਰੀਨਗਰ: ਕਸ਼ਮੀਰ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫ਼ਲਤਾ ਮਿਲੀ ਹੈ, ਸੁਰੱਖਿਆ ਬਲਾਂ ਨੇ ਅੱਜ ਪੁਲਵਾਮਾ 'ਚ ਅੱਤਵਾਦੀਆਂ ਨਾਲ ਹੋਈ ਮੁੱਠਭੇੜ ਦੌਰਾਨ 1 ਅੱਤਵਾਦੀ ਢੇਰ ਕਰ ਦਿੱਤਾ ਹੈ। pulwama ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ, 1 ਅੱਤਵਾਦੀ ਢੇਰ ਮਿਲੀ ਜਾਣਕਾਰੀ ਮੁਤਾਬਕ ਇਹ ਮੁੱਠਭੇੜ ਦੱਖਣੀ ਕਸ਼ਮੀਰ ਦੇ ਇਕ ਪਿੰਡ 'ਚ ਹੋਈ ਹੈ। pulwama ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ, 1 ਅੱਤਵਾਦੀ ਢੇਰ ਅੱਤਵਾਦੀ ਮਾਰੇ ਜਾਣ ਤੋਂ ਬਾਅਦ ਪੂਰੇ ਖੇਤਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆ ਗਈਆ ਤਾਂ ਕਾਨੂੰਨੀ ਵਿਵਸਥਾ ਬਣਾਈ ਜਾ ਸਕੇ। ਸੁਰੱਖਿਆ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਰਿਆ ਗਿਆ ਅੱਤਵਾਦੀ ਸਥਾਨਕ ਹੈ। -PTC News-
punjabi-news national-news jammu-kashmir-news news-in-punjabi indian-army-news
Advertisment

Stay updated with the latest news headlines.

Follow us:
Advertisment