Tue, Jun 17, 2025
Whatsapp

ਪੰਜਾਬ ਦੇ ਮੁੱਖ ਮੰਤਰੀ ਤੇ ਮੰਤਰੀਆਂ ਨੂੰ ਮਿਲਿਆ ਸਟਾਫ : ਮੁਲਾਜ਼ਮਾਂ ਨੂੰ ਤੁਰੰਤ ਜੁਆਇਨ ਕਰਨ ਦੇ ਹੁਕਮ ਜਾਰੀ, ਨਹੀਂ ਤਾਂ ਰੁਕੇਗੀ ਤਨਖਾਹ

Reported by:  PTC News Desk  Edited by:  Pardeep Singh -- March 21st 2022 02:01 PM
ਪੰਜਾਬ ਦੇ ਮੁੱਖ ਮੰਤਰੀ ਤੇ ਮੰਤਰੀਆਂ ਨੂੰ ਮਿਲਿਆ ਸਟਾਫ : ਮੁਲਾਜ਼ਮਾਂ ਨੂੰ ਤੁਰੰਤ ਜੁਆਇਨ ਕਰਨ ਦੇ ਹੁਕਮ ਜਾਰੀ, ਨਹੀਂ ਤਾਂ ਰੁਕੇਗੀ ਤਨਖਾਹ

ਪੰਜਾਬ ਦੇ ਮੁੱਖ ਮੰਤਰੀ ਤੇ ਮੰਤਰੀਆਂ ਨੂੰ ਮਿਲਿਆ ਸਟਾਫ : ਮੁਲਾਜ਼ਮਾਂ ਨੂੰ ਤੁਰੰਤ ਜੁਆਇਨ ਕਰਨ ਦੇ ਹੁਕਮ ਜਾਰੀ, ਨਹੀਂ ਤਾਂ ਰੁਕੇਗੀ ਤਨਖਾਹ

ਚੰਡੀਗੜ੍ਹ: ਪੰਜਾਬ ਦੇ ਨਵੇਂ ਸੀਐਮ ਭਗਵੰਤ ਮਾਨ ਅਤੇ 10 ਮੰਤਰੀਆਂ ਨੂੰ ਸਟਾਫ਼ ਦਿੱਤਾ ਗਿਆ ਹੈ। ਨਰੇਸ਼ ਪੁਰੰਗ ਨੂੰ ਮੁੱਖ ਮੰਤਰੀ ਦੇ ਨਾਲ ਸਕੱਤਰ ਲਗਾਇਆ ਗਿਆ ਹੈ। ਗੁਰਨਾਮ ਸਿੰਘ ਮੰਤਰੀ ਹਰਪਾਲ ਚੀਮਾ ਦੇ ਪੀ.ਏ ਹੋਣਗੇ। Punjab: CM <a href=Bhagwant Mann's Cabinet ministers to take oath" width="750" height="390" /> ਇਸੇ ਤਰ੍ਹਾਂ ਡਾ: ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਡਾ: ਵਿਜੇ ਸਿੰਗਲਾ, ਲਾਲਚੰਦ ਕਟਾਰੂਚੱਕ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮਸ਼ੰਕਰ ਝਿੰਪਾ ਅਤੇ ਹਰਜੋਤ ਬੈਂਸ ਸਮੇਤ ਸਟਾਫ਼ ਵੀ ਨਿਯੁਕਤ ਕੀਤਾ ਗਿਆ ਹੈ। ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਮੁਲਾਜ਼ਮਾਂ ਨੂੰ ਤੁਰੰਤ ਜੁਆਇਨ ਕਰਨ ਲਈ ਕਿਹਾ ਹੈ। ਉਨ੍ਹਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਹ ਜੁਆਇਨ ਨਹੀਂ ਕਰਦੇ ਤਾਂ ਉਨ੍ਹਾਂ ਦੀ ਤਨਖਾਹ ਰੋਕ ਦਿੱਤੀ ਜਾਵੇਗੀ। ਮੁਲਾਜ਼ਮਾਂ ਨੂੰ ਜਲਦੀ ਹੀ ਜੁਆਇੰਨ ਕਰਨ ਦੀ ਹਦਾਇਤ ਦਿੱਤੀ ਗਈ ਹੈ।   ਇਹ ਵੀ ਪੜ੍ਹੋ:ਹੋਲੇ ਮਹੱਲੇ ਦੌਰਾਨ ਇਕ ਲੱਖ ਸ਼ਰਧਾਲੂਆਂ ਨੇ ਵਿਰਾਸਤ-ਏ-ਖਾਲਸਾ ਦੇ ਕੀਤੇ ਦਰਸ਼ਨ -PTC News


Top News view more...

Latest News view more...

PTC NETWORK