Fri, Apr 26, 2024
Whatsapp

ਸੁੱਚਾ ਸਿੰਘ ਲੰਗਾਹ ਨੇ ਕੀਤਾ ਆਤਮ ਸਮਰਪਣ

Written by  Joshi -- October 02nd 2017 02:40 PM -- Updated: October 02nd 2017 03:06 PM
ਸੁੱਚਾ ਸਿੰਘ ਲੰਗਾਹ ਨੇ ਕੀਤਾ ਆਤਮ ਸਮਰਪਣ

ਸੁੱਚਾ ਸਿੰਘ ਲੰਗਾਹ ਨੇ ਕੀਤਾ ਆਤਮ ਸਮਰਪਣ

Sucha singh langah akali dal rape case: ਪਿਛਲੇ ਕੁਝ ਦਿਨਾਂ ਤੋਂ ਅਕਾਲੀ ਦਲ ਵੱਲੋਂ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ 'ਤੇ ਲੱਗੇ ਬਲਾਤਕਾਰ ਦੇ ਇਲਜ਼ਾਮਾਂ ਨੇ ਰਾਜਨੀਤਕ ਗਲਿਆਰੇ 'ਚ ਹਲਚਲ ਮਚਾ ਕੇ ਰੱਖੀ ਹੋਈ ਹੈ। Sucha singh langah akali dal rape case: ਸੁੱਚਾ ਸਿੰਘ ਲੰਗਾਹ ਨੇ ਕੀਤਾ ਆਤਮ ਸਮਰਪਣਇੱਕ ਮਹਿਲਾ ਵੱਲੋਂ ਠੀਕ ਗੁਰਦਾਸਪੁਰ ਚੋਣਾਂ ਤੋਂ ਪਹਿਲਾਂ ਲੰਗਾਹ 'ਤੇ ਜਬਰਦਸਤੀ ਕਰਨ ਦੇ ਦੋਸ਼ ਲਗਾਏ ਗਏ ਹਨ। ਹਾਂਲਾਕਿ ਸੁੱਚਾ ਸਿੰਘ ਵੱਲੋਂ ਆਪਣੇ ਸਾਰਿਆਂ ਅਹੁਦਿਆਂ ਤੋਂ ਅਸਤੀਫੇ ਦੇ ਦਿੱਤੇ ਗਏ ਸਨ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਹਨਾਂ ਅਸਤੀਫਿਆਂ ਨੂੰ ਮਨਜੂਰ ਕਰ ਲਿਆ ਗਿਆ ਸੀ। Sucha singh langah akali dal rape case: ਸੁੱਚਾ ਸਿੰਘ ਲੰਗਾਹ ਨੇ ਕੀਤਾ ਆਤਮ ਸਮਰਪਣ ਕਾਫੀ ਦਿਨਾਂ ਦੀ ਲੁਕਾ ਛਿਪੀ ਤੋਂ ਬਾਅਦ, ਸੁੱਚਾ ਸਿੰਘ ਲੰਗਾਹ ਤੇ ਮਹਿਲਾ ਵੱਲੋਂ ਬਲਾਤਕਾਰ ਦੇ ਇਲਜ਼ਾਮਾਂ ਦੇ ਚੱਲਦਿਆਂ ਅੱਜ ਲੰਗਾਹ ਵੱਲੋਂ ਆਤਮ ਸਮਰਪਣ ਕਰ ਦਿੱਤਾ ਗਿਆ ਹੈ। Sucha singh langah akali dal rape case: ਸੁੱਚਾ ਸਿੰਘ ਲੰਗਾਹ ਨੇ ਕੀਤਾ ਆਤਮ ਸਮਰਪਣ ਦੱਸਣਯੋਗ ਹੈ ਕਿ ਅਕਾਲੀ ਦਲ ਨੇ ਵੀ ਸੁੱਚਾ ਸਿੰਘ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੰਗਾਹ ਨੂੰ ਪਾਰਟੀ ਤੋਂ ਬਰਖਾਸਤ ਕਰਨ ਦਾ ਵੱਡਾ ਫੈਸਲਾ ਲਿਆ ਹੈ।Sucha singh langah akali dal rape case: ਸੁੱਚਾ ਸਿੰਘ ਲੰਗਾਹ ਨੇ ਕੀਤਾ ਆਤਮ ਸਮਰਪਣ

ਹੁਣ, ਇਸ ਮਾਮਲੇ 'ਤੇ ਅਦਾਲਤ ਵੱਲੋਂ ਕੀ ਫੈਸਲਾ ਲਿਆ ਜਾਂਦਾ ਹੈ, ਇਹ ਦੇਖਣਾ ਹੋਵੇਗਾ।
—PTC News

Top News view more...

Latest News view more...