ਸੁੱਚਾ ਸਿੰਘ ਲੰਗਾਹ ਨੇ ਫਿਰ ਖੜਕਾਇਆ ਅਦਾਲਤ ਦਾ ਦਰਵਾਜ਼ਾ

Sucha singh langah files anticipatory bail application in HC
Sucha singh langah files anticipatory bail application in HC

Sucha singh langah files anticipatory bail application in HC
Sucha singh langah files anticipatory bail application in HCਅਦਾਲਤ ਵਿੱਚ ਸਮਰਪਣ ਕਰਨ ਲਈ ਆਪਣੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਲੈਣ ਲਈ ਐਪਲੀਕੇਸ਼ਨ ਦਿੱਤੀ ਹੈ।
Sucha singh langah files anticipatory bail application in HCਇਸ ‘ਤੇ ਬੁੱਧਵਾਰ ਨੂੰ ਸੁਣਵਾਈ ਹੋਣ ਦੀ ਉਮੀਦ ਹੈ।
Sucha singh langah files anticipatory bail application in HCਦੱਸਣਯੋਗ ਹੈ ਕਿ ਸਾਬਕਾ ਅਕਾਲੀ ਮੰਤਰੀ ਅਤੇ ਐਸ.ਜੀ.ਪੀ.ਸੀ. ਦੇ ਮੈਂਬਰ ਵੱਲੋਂ ਕੱਲ ਬਲਾਤਕਾਰ ਦੇ ਦੋਸ਼ਾਂ ਦੇ ਚੱਲਦਿਆਂ ਆਤਮ ਸਮਰਪਣ ਕੀਤਾ ਗਿਆ ਸੀ।

—PTC News