Sun, Apr 28, 2024
Whatsapp

ਪੈਸੇ ਕਮਾਉਣ ਸਾਊਦੀ ਅਰਬ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ, ਪਰਿਵਾਰ 'ਚ ਸੋਗ ਦੀ ਲਹਿਰ

Written by  Jashan A -- January 25th 2019 08:50 PM
ਪੈਸੇ ਕਮਾਉਣ ਸਾਊਦੀ ਅਰਬ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ, ਪਰਿਵਾਰ 'ਚ ਸੋਗ ਦੀ ਲਹਿਰ

ਪੈਸੇ ਕਮਾਉਣ ਸਾਊਦੀ ਅਰਬ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ, ਪਰਿਵਾਰ 'ਚ ਸੋਗ ਦੀ ਲਹਿਰ

ਪੈਸੇ ਕਮਾਉਣ ਸਾਊਦੀ ਅਰਬ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ, ਪਰਿਵਾਰ 'ਚ ਸੋਗ ਦੀ ਲਹਿਰ,ਬਟਾਲਾ: ਅਕਸਰ ਹੀ ਮਾਪਿਆਂ ਦੇ ਜਵਾਨ ਪੁੱਤ ਪੈਸੇ ਕਮਾਉਣ ਲਈ ਵਿਦੇਸ਼ ਜਾਂਦੇ ਹਨ, ਪਰ ਉਥੇ ਜਾ ਕੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਹੁਣ ਤੱਕ ਅਜਿਹੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। [caption id="attachment_246008" align="aligncenter" width="300"]road accident ਪੈਸੇ ਕਮਾਉਣ ਸਾਊਦੀ ਅਰਬ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ, ਪਰਿਵਾਰ 'ਚ ਸੋਗ ਦੀ ਲਹਿਰ[/caption] ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਸਾਊਦੀ ਅਰਬ ਤੋਂ ਸਾਹਮਣੇ ਆਇਆ ਹੈ, ਜਿਥੇ ਬਾਟਾਲਾ ਦੇ ਪਿੰਡ ਠੱਕਰ ਸੰਧੂ ਦੇ ਵਿਦੇਸ਼ ਗਏ ਭਾਰਤੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸੰਤੋਖ ਸਿੰਘ ਵਜੋਂ ਹੋਈ ਹੈ।ਜੋ ਪਿਛਲੇ 6 ਸਾਲਾਂ ਤੋਂ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਲਈ ਸਾਊਦੀ ਅਰਬ ਕੰਮ ਕਰਨ ਲਈ ਗਿਆ ਸੀ। ਇਸ ਦੌਰਾਨ ਉਥੇ ਉਹ ਇਕ ਸੜਕ ਹਾਦਸੇ ਦੌਰਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। [caption id="attachment_246009" align="aligncenter" width="255"]road accident ਪੈਸੇ ਕਮਾਉਣ ਸਾਊਦੀ ਅਰਬ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ, ਪਰਿਵਾਰ 'ਚ ਸੋਗ ਦੀ ਲਹਿਰ[/caption] ਮੌਤ ਦੀ ਖਬਰ ਸੁਣ ਕੇ ਸਾਰੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਆਪਣੇ ਪਿਛੇ 2 ਧੀਆਂ, 2 ਪੁੱਤਰ ਅਤੇ ਪਤਨੀ ਛੱਡ ਗਿਆ ਹੈ। -PTC News


Top News view more...

Latest News view more...