Sat, Apr 27, 2024
Whatsapp

ਇਨਸਾਨੀਅਤ ਹੋਈ ਸ਼ਰਮਸਾਰ, ਪਿਓ ਨੇ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ

Written by  Jashan A -- July 31st 2019 05:38 PM
ਇਨਸਾਨੀਅਤ ਹੋਈ ਸ਼ਰਮਸਾਰ, ਪਿਓ ਨੇ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਇਨਸਾਨੀਅਤ ਹੋਈ ਸ਼ਰਮਸਾਰ, ਪਿਓ ਨੇ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਇਨਸਾਨੀਅਤ ਹੋਈ ਸ਼ਰਮਸਾਰ, ਪਿਓ ਨੇ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ,ਸੁਜਾਨਪੁਰ: ਆਏ ਦਿਨ ਪੰਜਾਬ 'ਚ ਜਬਰ-ਜ਼ਨਾਹ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹੈ। ਹੁਣ ਤੱਕ ਪੰਜਾਬ ਦੀਆਂ ਅਨੇਕਾਂ ਧੀਆਂ ਇਸ ਅੱਗ 'ਚ ਸੜ੍ਹ ਕੇ ਸੁਆਹ ਹੋ ਚੁੱਕੀਆਂ ਹਨ।ਅੱਜ ਦੇ ਯੁੱਗ 'ਚ ਘਰ ਵਾਲੇ ਹੀ ਆਪਣੀਆਂ ਧੀਆਂ ਨੂੰ ਹਵਸ ਦਾ ਸ਼ਿਕਾਰ ਬਣਾ ਰਹੇ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਸੁਜਾਨਪੁਰ ਤੋਂ ਸਾਹਮਣੇ ਆਇਆ ਹੈ, ਜਿਥੇ ਨਸ਼ੇ 'ਚ ਧੁੱਤ ਇਕ ਪਿਤਾ ਨੇ ਆਪਣੀ ਹੀ 14 ਸਾਲਾ ਨਾਬਾਲਿਗ ਨੂੰ ਹਵਸ ਦਾ ਸ਼ਿਕਾਰ ਬਣਾ ਲਿਆ। ਹੋਰ ਪੜ੍ਹੋ: ਵਿਆਹੁਤਾ ਨਾਲ ਘਰ 'ਚ ਵੜ੍ਹ ਕੇ ਕੀਤੀ ਜਬਰਦਸਤੀ, ਦਿੱਤੀ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਇਸ ਸ਼ਰਮਨਾਕ ਘਟਨਾ ਤੋਂ ਬਾਅਦ ਸੁਜਾਨਪੁਰ ਪੁਲਸ ਨੇ ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਕਲਯੁੱਗੀ ਪਿਤਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਪੀੜਤਾ ਨੇ ਦੱਸਿਆ ਕਿ ਜਦੋਂ ਉਹ ਕਿਸੇ ਕੰਮ ਕਾਰਨ ਕਮਰੇ ਵਿਚ ਗਈ ਤਾਂ ਪਿਛੋਂ ਉਸ ਦੇ ਪਿਤਾ ਨੇ ਆ ਕੇ ਜਬਰਨ ਉਸ ਨਾਲ ਜਬਰ-ਜ਼ਨਾਹ ਕੀਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਨੇ ਦੋਸ਼ੀ ਪਿਤਾ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...