Tue, Dec 23, 2025
Whatsapp

ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਪਿੰਡ ਬਾਦਲ 'ਚ ਪਾਈ ਵੋਟ

Reported by:  PTC News Desk  Edited by:  Shanker Badra -- September 19th 2018 04:56 PM
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਪਿੰਡ ਬਾਦਲ 'ਚ ਪਾਈ ਵੋਟ

ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਪਿੰਡ ਬਾਦਲ 'ਚ ਪਾਈ ਵੋਟ

ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਪਿੰਡ ਬਾਦਲ 'ਚ ਪਾਈ ਵੋਟ:ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਅੱਜ ਸਵੇਰ ਤੋਂ ਹੋ ਰਹੀਆਂ ਹਨ।ਇਸ ਦੌਰਾਨ ਕਾਂਗਰਸ ਸਰਕਾਰ ਬੇਸ਼ੱਕ ਨਿਰਪੱਖ ਚੋਣਾਂ ਕਰਵਾਉਣ ਦੇ ਦਾਅਵੇ ਕਰ ਰਹੀ ਹੈ ,ਪਰ ਵੱਖ -ਵੱਖ ਥਾਵਾਂ 'ਤੇ ਕਾਂਗਰਸ ਦੀ ਧੱਕੇਸ਼ਾਹੀ ਦੇਖਣ ਨੂੰ ਮਿਲੀ ਹੈ। ਇਸ ਦੌਰਾਨ ਜਿਥੇ ਆਮ ਵੋਟਰ ਆਪਣੀ ਵੋਟ ਦਾ ਭੁਗਤਾਨ ਕਰ ਰਹੇ ਹਨ ,ਓਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੀ ਵੋਟ ਪਾਉਣ ਦੇ ਲਈ ਬਾਦਲ ਪਿੰਡ 'ਚ ਪਹੁੰਚੇ ਹਨ। ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਆਮ ਲੋਕਾਂ ਵਾਂਗ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਦਾ ਭੁਗਤਾਨ ਕੀਤਾ ਹੈ। -PTCNews


Top News view more...

Latest News view more...

PTC NETWORK
PTC NETWORK