Advertisment

ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਪਿੰਡ ਬਾਦਲ 'ਚ ਪਾਈ ਵੋਟ

author-image
Shanker Badra
New Update
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਪਿੰਡ ਬਾਦਲ 'ਚ ਪਾਈ ਵੋਟ
Advertisment
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਪਿੰਡ ਬਾਦਲ 'ਚ ਪਾਈ ਵੋਟ:ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਅੱਜ ਸਵੇਰ ਤੋਂ ਹੋ ਰਹੀਆਂ ਹਨ।ਇਸ ਦੌਰਾਨ ਕਾਂਗਰਸ ਸਰਕਾਰ ਬੇਸ਼ੱਕ ਨਿਰਪੱਖ ਚੋਣਾਂ ਕਰਵਾਉਣ ਦੇ ਦਾਅਵੇ ਕਰ ਰਹੀ ਹੈ ,ਪਰ ਵੱਖ -ਵੱਖ ਥਾਵਾਂ 'ਤੇ ਕਾਂਗਰਸ ਦੀ ਧੱਕੇਸ਼ਾਹੀ ਦੇਖਣ ਨੂੰ ਮਿਲੀ ਹੈ। ਇਸ ਦੌਰਾਨ ਜਿਥੇ ਆਮ ਵੋਟਰ ਆਪਣੀ ਵੋਟ ਦਾ ਭੁਗਤਾਨ ਕਰ ਰਹੇ ਹਨ ,ਓਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੀ ਵੋਟ ਪਾਉਣ ਦੇ ਲਈ ਬਾਦਲ ਪਿੰਡ 'ਚ ਪਹੁੰਚੇ ਹਨ। ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਆਮ ਲੋਕਾਂ ਵਾਂਗ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਦਾ ਭੁਗਤਾਨ ਕੀਤਾ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment