Wed, Apr 24, 2024
Whatsapp

ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੇ ਜਿੱਤਣ ਦੀ ਖੁਸ਼ੀ ਵਿੱਚ SOI ਨੇ ਵੰਡੇ ਲੱਡੂ

Written by  Shanker Badra -- May 25th 2019 01:54 PM
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੇ ਜਿੱਤਣ ਦੀ ਖੁਸ਼ੀ ਵਿੱਚ SOI ਨੇ ਵੰਡੇ ਲੱਡੂ

ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੇ ਜਿੱਤਣ ਦੀ ਖੁਸ਼ੀ ਵਿੱਚ SOI ਨੇ ਵੰਡੇ ਲੱਡੂ

ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੇ ਜਿੱਤਣ ਦੀ ਖੁਸ਼ੀ ਵਿੱਚ SOI ਨੇ ਵੰਡੇ ਲੱਡੂ:ਚੰਡੀਗੜ੍ਹ :ਸਟੂਡੈਟ ਆਰਗੇਨਾਈਜੇਸ਼ਨ ਆਫ ਇੰਡੀਆ (ਐਸ.ਓ.ਆਈ) ਦੇ ਦੋਆਬਾ ਜੋਨ ਪ੍ਰਧਾਨ ਅਮ੍ਰਿਤਪਾਲ ਸਿੰਘ ਡੱਲੀ ਵੱਲੋਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੇ ਜਿੱਤਣ ਦੀ ਖੁਸ਼ੀ ਵਿੱਚ ਅੱਜ ਲੱਡੂ ਵੰਡੇ ਗਏ ਹਨ। [caption id="attachment_299891" align="aligncenter" width="300"]Sukhbir Badal And Harsimrat Kaur Badal win After SOI Sweets
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੇ ਜਿੱਤਣ ਦੀ ਖੁਸ਼ੀ ਵਿੱਚ SOI ਨੇ ਵੰਡੇ ਲੱਡੂ[/caption] ਜਾਣਕਾਰੀ ਅਨੁਸਾਰ ਐਸ.ਓ.ਆਈ ਟੀਮ ਵੱਲੋਂ ਫ਼ਿਰੋਜ਼ਪੁਰ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬਠਿੰਡਾ ਸੀਟ ਤੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਵੱਡੀ ਜਿੱਤ ਦੀ ਖੁਸ਼ੀ ਵਿੱਚ ਜਿਥੇ ਸਾਰੇ ਵੋਟਰਾਂ ਅਤੇ ਸਪੋਟਰਾ ਦਾ ਧੰਨਵਾਦ ਕੀਤਾ ,ਓਥੇ ਹੀ ਵਰਕਰਾਂ ਦਾ ਮੂੰਹ ‌ਮਿੱਠਾ ਕਰਵਾਇਆ ਗਿਆ ਹੈ। [caption id="attachment_299889" align="aligncenter" width="300"]Sukhbir Badal And Harsimrat Kaur Badal win After SOI Sweets
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੇ ਜਿੱਤਣ ਦੀ ਖੁਸ਼ੀ ਵਿੱਚ SOI ਨੇ ਵੰਡੇ ਲੱਡੂ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਡੇਰਾਬੱਸੀ ਵਿੱਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ ‘ਚੋਂ ਮਿਲਿਆ ਨਵਜੰਮਾ ਬੱਚਾ ਇਸ ਦੇ ਇਲਾਵਾ ਅਕਾਲੀ -ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਅਤੇ ਸੋਮ ਪ੍ਰਕਾਸ਼ ਨੂੰ ਵੀ ਐਸ.ਓ.ਆਈ ਦੀ ਟੀਮ ਵੱਲੋਂ ਵਧਾਈ ਦਿੱਤੀ ਗਈ ਹੈ।ਦੱਸ ਦੇਈਏ ਕਿ ਸੁਖਬੀਰ ਬਾਦਲ ਨੇ ਫ਼ਿਰੋਜ਼ਪੁਰ ਤੋਂ ਅਤੇ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਹਲਕੇ ਤੋਂ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। -PTCNews


Top News view more...

Latest News view more...