Fri, Apr 19, 2024
Whatsapp

ਸੁਖਬੀਰ ਬਾਦਲ ਵੱਲੋਂ ਬਸੰਤ ਸਿੰਘ ਕੰਗ ਨੂੰ ਕਿਸਾਨ ਵਿੰਗ ਸ੍ਰੀ ਮੁਕਤਸਰ ਸਾਹਿਬ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ

Written by  Shanker Badra -- August 04th 2018 05:46 PM
ਸੁਖਬੀਰ ਬਾਦਲ ਵੱਲੋਂ ਬਸੰਤ ਸਿੰਘ ਕੰਗ ਨੂੰ ਕਿਸਾਨ ਵਿੰਗ ਸ੍ਰੀ ਮੁਕਤਸਰ ਸਾਹਿਬ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ

ਸੁਖਬੀਰ ਬਾਦਲ ਵੱਲੋਂ ਬਸੰਤ ਸਿੰਘ ਕੰਗ ਨੂੰ ਕਿਸਾਨ ਵਿੰਗ ਸ੍ਰੀ ਮੁਕਤਸਰ ਸਾਹਿਬ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ

ਸੁਖਬੀਰ ਬਾਦਲ ਵੱਲੋਂ ਬਸੰਤ ਸਿੰਘ ਕੰਗ ਨੂੰ ਕਿਸਾਨ ਵਿੰਗ ਸ੍ਰੀ ਮੁਕਤਸਰ ਸਾਹਿਬ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਅੱਜ ਮਾਰਕੀਟ ਕਮੇਟੀ ਮਲੋਟ ਦੇ ਸਾਬਕਾ ਚੇਅਰਮੈਨ ਬਸੰਤ ਸਿੰਘ ਕੰਗ ਨੂੰ ਕਿਸਾਨ ਵਿੰਗ ਸ੍ਰੀ ਮੁਕਤਸਰ ਸਾਹਿਬ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਸ ਬਾਰੇ ਇੱਥੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਬਸੰਤ ਸਿੰਘ ਲੰਬੇ ਸਮੇਂ ਤੋਂ ਪੂਰੀ ਲਗਨ ਨਾਲ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੇ ਆ ਰਹੇ ਹਨ। ਉਹਨਾਂ ਨੇ ਆਪਣੇ ਖੇਤਰ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਉਜਗਾਰ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ। -PTCNews


Top News view more...

Latest News view more...