Fri, Apr 26, 2024
Whatsapp

ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਉਣ ਦਾ ਕੀਤਾ ਐਲਾਨ

Written by  Shanker Badra -- March 12th 2019 02:21 PM -- Updated: March 12th 2019 02:51 PM
ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਉਣ ਦਾ ਕੀਤਾ ਐਲਾਨ

ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਉਣ ਦਾ ਕੀਤਾ ਐਲਾਨ

ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਉਣ ਦਾ ਕੀਤਾ ਐਲਾਨ:ਤਰਨਤਾਰਨ : ਤਰਨਤਾਰਨ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ ਹੋ ਰਹੀ ਹੈ।ਇਸ ਦੌਰਾਨ ਵਰਕਰਾਂ ਦੇ ਉਤਸ਼ਾਹ ਦੇ ਚਲਦਿਆਂ ਵਰਕਰ ਮਿਲਣੀ ਨੇ ਰੈਲੀ ਦਾ ਰੂਪ ਧਾਰਨ ਕੀਤਾ ਹੈ। [caption id="attachment_268369" align="aligncenter" width="300"]SAD Halqa Khadur Sahib Akali candidate Bibi Jagir Kaur name Declaration ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਉਣ ਦਾ ਕੀਤਾ ਐਲਾਨ[/caption] ਇਸ ਮੀਟਿੰਗ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਬੀਬੀ ਜਗੀਰ ਕੌਰ, ਐਸ.ਓ.ਆਈ ਦੇ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ 'ਚ ਅਕਾਲੀ ਦਲ ਦੇ ਵਰਕਰ ਮੌਜੂਦ ਹਨ। [caption id="attachment_268368" align="aligncenter" width="300"]SAD Halqa Khadur Sahib Akali candidate Bibi Jagir Kaur name Declaration ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਉਣ ਦਾ ਕੀਤਾ ਐਲਾਨ[/caption] ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲਈ ਅਕਾਲੀ ਦਲ ਦੇ ਪਹਿਲੇ ਉਮੀਦਵਾਰ ਦੇ ਨਾਮ ਦਾ ਐਲਾਨ ਕੀਤਾ ਹੈ।ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਹੈ। [caption id="attachment_268367" align="aligncenter" width="300"]SAD Halqa Khadur Sahib Akali candidate Bibi Jagir Kaur name Declaration ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਉਣ ਦਾ ਕੀਤਾ ਐਲਾਨ[/caption] ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਧਾਰਮਿਕ ਗ੍ਰੰਥ ਦੀ ਸਹੁੰ ਖਾਣ ਵਾਲਾ ਪਹਿਲਾ ਸਿਆਸੀ ਆਗੂ ਹੈ।ਜਿਸਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵੱਡੇ -ਵੱਡੇ ਵਾਅਦੇ ਕੀਤੇ ਸਨ ਪਰ ਪੂਰਾ ਇੱਕ ਵੀ ਨਹੀਂ ਕੀਤਾ।ਉਨ੍ਹਾਂ ਨੇ ਕਿਹਾ ਕਿ ਹੁਣ ਝੂਠੀ ਸਹੁੰ ਖਾਣ ਵਾਲਿਆਂ ਨੂੰ ਸਬਕ ਸਿਖਾਉਣ ਦਾ ਵਕਤ ਆਇਆ ਹੈ ਅਤੇ ਸੁਤੇ ਹੋਏ ਕੈਪਟਨ ਨੂੰ ਜਗਾਉਣ ਦਾ ਸਮਾਂ ਹੈ। -PTCNews


Top News view more...

Latest News view more...