Sat, Apr 20, 2024
Whatsapp

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Jashan A -- July 29th 2019 09:35 AM
ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਹੋਰ ਪੜ੍ਹੋ: ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ਨੂੰ ਕਿਹਾ, "ਅੱਗ ਨਾਲ ਨਾ ਖੇਡੋ" ਤੁਹਾਨੂੰ ਦੱਸ ਦੇਈਏ ਕਿ ਬਾਦਲ ਪਰਿਵਾਰ ਵਲੋਂ ਜਾਰੀ ਸ੍ਰੀ ਆਖੰਡ ਪਾਠ ਸਾਹਿਬ ਦੀ ਲੜੀ ਤਹਿਤ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਹਾਜ਼ਰੀ ਭਰੀ। -PTC News


Top News view more...

Latest News view more...