Thu, Apr 25, 2024
Whatsapp

ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

Written by  Shanker Badra -- February 28th 2019 12:48 PM
ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ:ਦਿੱਲੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਹੈ।ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਮੁਲਾਕਾਤ ਕੀਤੀ ਹੈ।ਅਕਾਲੀ -ਭਾਜਪਾ ਗੱਠਜੋੜ 2019 ਦੀਆਂ ਲੋਕ ਸਭਾ ਚੋਣਾਂ ਇਕੱਠਿਆਂ ਲੜੇਗਾ। [caption id="attachment_262868" align="aligncenter" width="300"]Sukhbir Badal Lok Sabha elections bjp president Amit shah With Visit ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ[/caption] ਜਾਣਕਾਰੀ ਅਨੁਸਾਰ ਦੋਨਾਂ ਪਾਰਟੀਆਂ ਦੀਆਂ ਸੀਟਾਂ ਅਤੇ ਗਿਣਤੀ 2014 ਦੀਆਂ ਲੋਕ ਸਭਾ ਚੋਣਾਂ ਦੀ ਤਰ੍ਹਾਂ ਰਹਿਣਗੀਆਂ।ਇਸ ਦੌਰਾਨ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ 10 ਸੀਟਾਂ ਅਤੇ ਭਾਜਪਾ 3 ਸੀਟਾਂ 'ਤੇ ਚੋਣਾਂ ਲੜੇਗੀ। [caption id="attachment_262869" align="aligncenter" width="300"]Sukhbir Badal Lok Sabha elections bjp president Amit shah With Visit ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ[/caption] ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ,ਪੰਜਾਬ ਬੀਜੇਪੀ ਇੰਚਾਰਜ ਪ੍ਰਭਾਤ ਭਾਅ ,ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ , ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ , ਅਕਾਲੀ ਦਲ ਸਾਂਸਦ ਨਰੇਸ਼ ਗੁਜਰਾਲ , ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ , ਪ੍ਰੇਮ ਸਿੰਘ ਚੰਦੂਮਾਜਰਾ ਮੌਜੂਦ ਸਨ। -PTCNews


Top News view more...

Latest News view more...