ਮੁੱਖ ਖਬਰਾਂ

ਸੁਖਬੀਰ ਸਿੰਘ ਬਾਦਲ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਕਰਨਗੇ ਮੁਲਾਕਾਤ

By Jashan A -- June 06, 2019 3:06 pm -- Updated:Feb 15, 2021

ਸੁਖਬੀਰ ਸਿੰਘ ਬਾਦਲ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਕਰਨਗੇ ਮੁਲਾਕਾਤ,ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਮੁਲਾਕਾਤ ਕਰਨਗੇ।

sad ਸੁਖਬੀਰ ਸਿੰਘ ਬਾਦਲ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਕਰਨਗੇ ਮੁਲਾਕਾਤ

ਮਿਲੀ ਜਾਣਕਾਰੀ ਮੁਤਾਬਕ ਅੱਜ ਸ਼ਾਮ 4 ਵਜੇ ਨਾਰਥ ਬਲਾਕ 'ਚ ਅਹਿਮ ਮੀਟਿੰਗ ਹੋਵੇਗੀ, ਜਿਸ 'ਚ ਸੁਖਬੀਰ ਬਾਦਲ ਸਾਕਾ ਨੀਲਾ ਤਾਰਾ ਦੀ ਨਿਰਪੱਖ ਜਾਂਚ ਦੀ ਮੰਗ ਕਰਨਗੇ, ਉਥੇ ਹੀ ਹੋਰ ਮੁੱਦਿਆਂ 'ਤੇ ਵੀ ਗੱਲਬਾਤ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਹੋਰ ਪੜ੍ਹੋ:ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਹੋਰ ਵਾਧਾ

sad ਸੁਖਬੀਰ ਸਿੰਘ ਬਾਦਲ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਕਰਨਗੇ ਮੁਲਾਕਾਤ

ਤੁਹਾਨੂੰ ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਲੋਕ ਸਭਾ ਚੋਣਾਂ 'ਚ ਫਿਰੋਜ਼ਪੁਰ ਸੀਟ ਤੋਂ ਕਾਂਗਰਸੀ ਵਿਧਾਇਕ ਤੇ ਸ਼ੇਰ ਸਿੰਘ ਘੁਬਾਇਆ ਤੇ ਹੋਰਨਾਂ ਨੂੰ ਵੱਡੇ ਫਰਕ ਨਾਲ ਹਰਾ ਕੇ ਸੰਸਦ ਮੈਂਬਰ ਚੁਣੇ ਗਏ ਹਨ।

-PTC News