Advertisment

ਸੁਖਬੀਰ ਸਿੰਘ ਬਾਦਲ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਕਰਨਗੇ ਮੁਲਾਕਾਤ

author-image
Jashan A
Updated On
New Update
ਸੁਖਬੀਰ ਸਿੰਘ ਬਾਦਲ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਕਰਨਗੇ ਮੁਲਾਕਾਤ
Advertisment
ਸੁਖਬੀਰ ਸਿੰਘ ਬਾਦਲ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਕਰਨਗੇ ਮੁਲਾਕਾਤ,ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਮੁਲਾਕਾਤ ਕਰਨਗੇ। sad ਸੁਖਬੀਰ ਸਿੰਘ ਬਾਦਲ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਕਰਨਗੇ ਮੁਲਾਕਾਤ ਮਿਲੀ ਜਾਣਕਾਰੀ ਮੁਤਾਬਕ ਅੱਜ ਸ਼ਾਮ 4 ਵਜੇ ਨਾਰਥ ਬਲਾਕ 'ਚ ਅਹਿਮ ਮੀਟਿੰਗ ਹੋਵੇਗੀ, ਜਿਸ 'ਚ ਸੁਖਬੀਰ ਬਾਦਲ ਸਾਕਾ ਨੀਲਾ ਤਾਰਾ ਦੀ ਨਿਰਪੱਖ ਜਾਂਚ ਦੀ ਮੰਗ ਕਰਨਗੇ, ਉਥੇ ਹੀ ਹੋਰ ਮੁੱਦਿਆਂ 'ਤੇ ਵੀ ਗੱਲਬਾਤ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹੋਰ ਪੜ੍ਹੋ:ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਹੋਰ ਵਾਧਾ sad ਸੁਖਬੀਰ ਸਿੰਘ ਬਾਦਲ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਕਰਨਗੇ ਮੁਲਾਕਾਤ ਤੁਹਾਨੂੰ ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਲੋਕ ਸਭਾ ਚੋਣਾਂ 'ਚ ਫਿਰੋਜ਼ਪੁਰ ਸੀਟ ਤੋਂ ਕਾਂਗਰਸੀ ਵਿਧਾਇਕ ਤੇ ਸ਼ੇਰ ਸਿੰਘ ਘੁਬਾਇਆ ਤੇ ਹੋਰਨਾਂ ਨੂੰ ਵੱਡੇ ਫਰਕ ਨਾਲ ਹਰਾ ਕੇ ਸੰਸਦ ਮੈਂਬਰ ਚੁਣੇ ਗਏ ਹਨ। -PTC News-
amit-shah amit-shah-news sukhbir-badal-news latest-sukhbir-badal-news sukhbir-badal-news-in-punjabi
Advertisment

Stay updated with the latest news headlines.

Follow us:
Advertisment