ਸੁਖਬੀਰ ਬਾਦਲ ਨੇ ਭੁਪਿੰਦਰ ਸਿੰਘ ਸਾਹੋਕੇ ਨੂੰ ਹਲਕਾ ਨਿਹਾਲ ਸਿੰਘ ਵਾਲਾ ਦਾ ਮੁੱਖ ਸੇਵਾਦਾਰ ਐਲਾਨਿਆ

sad
ਸੁਖਬੀਰ ਬਾਦਲ ਨੇ ਭੁਪਿੰਦਰ ਸਿੰਘ ਸਾਹੋਕੇ ਨੂੰ ਹਲਕਾ ਨਿਹਾਲ ਸਿੰਘ ਵਾਲਾ ਦਾ ਮੁੱਖ ਸੇਵਾਦਾਰ ਐਲਾਨਿਆ

ਸੁਖਬੀਰ ਬਾਦਲ ਨੇ ਭੁਪਿੰਦਰ ਸਿੰਘ ਸਾਹੋਕੇ ਨੂੰ ਹਲਕਾ ਨਿਹਾਲ ਸਿੰਘ ਵਾਲਾ ਦਾ ਮੁੱਖ ਸੇਵਾਦਾਰ ਐਲਾਨਿਆ,ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਫੈਸਲਾ ਕਰਦੇ ਹੋਏ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ( ਰਾਖਵਾਂ ) ਤੋਂ ਭੁਪਿੰਦਰ ਸਿੰਘ ਸਾਹੋਕੇ ਨੂੰ ਪਾਰਟੀ ਦਾ ਮੁੱਖ ਸੇਵਾਦਾਰ ਐਲਾਨ ਦਿੱਤਾ ਹੈ।

ਹੋਰ ਪੜ੍ਹੋ:ਪਟਿਆਲਾ ‘ਚ 7 ਅਕਤੂਬਰ ਨੂੰ ਹੋਣ ਵਾਲੀ ਰੈਲੀ ਕਾਂਗਰਸ ਸਰਕਾਰ ਦੇ ਜਬਰ ਵਿਰੁੱਧ ਹੋਵੇਗੀ ਇਤਿਹਾਸਕ ਰੈਲੀ :ਸੁਖਬੀਰ ਬਾਦਲ

ਬਾਦਲ ਨੇ ਉਮੀਦ ਪ੍ਰਗਟਾਈ ਕਿ ਸਾਹੋਕੇ ਜੋ ਕਿ ਬੜੇ ਹੀ ਮਿਹਨਤੀ ਹਨ ਦੀ ਦੇਖ ਰੇਖ ਵਿੱਚ ਹਲਕਾ ਨਿਹਾਲ ਸਿੰਘ ਵਾਲਾ ਹੋਰ ਵੀ ਮਜ਼ਬੂਤ ਹੋਵੇਗਾ।

-PTC News