Mon, Apr 29, 2024
Whatsapp

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ, ਕੀਤੀਆਂ ਅਹਿਮ ਨਿਯੁਕਤੀਆਂ

Written by  Jashan A -- May 10th 2019 12:52 PM
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ, ਕੀਤੀਆਂ ਅਹਿਮ ਨਿਯੁਕਤੀਆਂ

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ, ਕੀਤੀਆਂ ਅਹਿਮ ਨਿਯੁਕਤੀਆਂ

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ, ਕੀਤੀਆਂ ਅਹਿਮ ਨਿਯੁਕਤੀਆਂ,ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਇਸ ਵਿੱਚ ਅਹਿਮ ਨਿਯੁਕਤੀਆਂ ਕੀਤੀਆਂ ਹਨ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਚੰਦਨ ਗਰੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਅਤੇ ਮਨਜੀਤ ਸਿੰਘ ਅਵਾਦਾਨ ਨੂੰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਹੋਰ ਪੜ੍ਹੋ:ਖਡੂਰ ਸਾਹਿਬ: ਅਕਾਲੀ ਦਲ ਟਕਸਾਲੀ ਨੇ ਜਨਰਲ ਜੇ. ਜੇ. ਸਿੰਘ ਦੀ ਟਿਕਟ ਲਈ ਵਾਪਸ ! ਇਸੇ ਤਰਾਂ ਬੀਬੀ ਅਮਨਦੀਪ ਕੌਰ ਗੋਸਲ ਨੂੰ ਇਸਤਰੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। -PTC News


Top News view more...

Latest News view more...