Advertisment

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ, ਕੀਤੀਆਂ ਅਹਿਮ ਨਿਯੁਕਤੀਆਂ

author-image
Jashan A
Updated On
New Update
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ, ਕੀਤੀਆਂ ਅਹਿਮ ਨਿਯੁਕਤੀਆਂ
Advertisment
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ, ਕੀਤੀਆਂ ਅਹਿਮ ਨਿਯੁਕਤੀਆਂ,ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਇਸ ਵਿੱਚ ਅਹਿਮ ਨਿਯੁਕਤੀਆਂ ਕੀਤੀਆਂ ਹਨ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਚੰਦਨ ਗਰੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਅਤੇ ਮਨਜੀਤ ਸਿੰਘ ਅਵਾਦਾਨ ਨੂੰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਹੋਰ ਪੜ੍ਹੋ:ਖਡੂਰ ਸਾਹਿਬ: ਅਕਾਲੀ ਦਲ ਟਕਸਾਲੀ ਨੇ ਜਨਰਲ ਜੇ. ਜੇ. ਸਿੰਘ ਦੀ ਟਿਕਟ ਲਈ ਵਾਪਸ ! ਇਸੇ ਤਰਾਂ ਬੀਬੀ ਅਮਨਦੀਪ ਕੌਰ ਗੋਸਲ ਨੂੰ ਇਸਤਰੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। -PTC News -
punjab-news latest-punjab-news sukhbir-badal-news news-in-punjab latest-shiromani-akali-dal-news shiromani-akali-dal-news latest-sukhbir-badal-news sukhbir-badal-news-in-punjabi
Advertisment

Stay updated with the latest news headlines.

Follow us:
Advertisment