Fri, Apr 19, 2024
Whatsapp

ਸੁਖਬੀਰ ਬਾਦਲ ਵੱਲੋਂ ਜਥੇਬੰਦਕ ਢਾਂਚੇ ਦੇ ਪੁਨਰਗਠਨ ਲਈ ਦਿੱਲੀ, ਉੱਤਰ ਪ੍ਰਦੇਸ਼ ਤੇ ਰਾਜਸਥਾਨ ਦੀਆਂ ਇਕਾਈਆਂ ਭੰਗ

Written by  Jashan A -- December 13th 2018 01:41 PM
ਸੁਖਬੀਰ ਬਾਦਲ ਵੱਲੋਂ ਜਥੇਬੰਦਕ ਢਾਂਚੇ ਦੇ ਪੁਨਰਗਠਨ ਲਈ ਦਿੱਲੀ, ਉੱਤਰ ਪ੍ਰਦੇਸ਼ ਤੇ ਰਾਜਸਥਾਨ ਦੀਆਂ ਇਕਾਈਆਂ ਭੰਗ

ਸੁਖਬੀਰ ਬਾਦਲ ਵੱਲੋਂ ਜਥੇਬੰਦਕ ਢਾਂਚੇ ਦੇ ਪੁਨਰਗਠਨ ਲਈ ਦਿੱਲੀ, ਉੱਤਰ ਪ੍ਰਦੇਸ਼ ਤੇ ਰਾਜਸਥਾਨ ਦੀਆਂ ਇਕਾਈਆਂ ਭੰਗ

ਸੁਖਬੀਰ ਬਾਦਲ ਵੱਲੋਂ ਜਥੇਬੰਦਕ ਢਾਂਚੇ ਦੇ ਪੁਨਰਗਠਨ ਲਈ ਦਿੱਲੀ, ਉੱਤਰ ਪ੍ਰਦੇਸ਼ ਤੇ ਰਾਜਸਥਾਨ ਦੀਆਂ ਇਕਾਈਆਂ ਭੰਗ,ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆ ਰਹੀਆਂ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਬਾਹਰਲੇ ਸੂਬਿਆਂ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕਰਨ ਲਈ ਪਾਰਟੀ ਦੇ ਦਿੱਲੀ, [caption id="attachment_228154" align="aligncenter" width="300"]sad ਸੁਖਬੀਰ ਬਾਦਲ ਵੱਲੋਂ ਜਥੇਬੰਦਕ ਢਾਂਚੇ ਦੇ ਪੁਨਰਗਠਨ ਲਈ ਦਿੱਲੀ, ਉੱਤਰ ਪ੍ਰਦੇਸ਼ ਤੇ ਰਾਜਸਥਾਨ ਦੀਆਂ ਇਕਾਈਆਂ ਭੰਗ[/caption] ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਅਬਜਰਵਰਾਂ ਕ੍ਰਮਵਾਰ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਿਕੰਦਰ ਸਿੰਘ ਮਲੂਕਾ ਦੀ ਸਿਫਾਰਸ਼ ਤੇ ਇਹਨਾਂ ਤਿੰਨ ਸੂਬਿਆਂ ਦੀਆਂ ਜਥੇਬੰਦਕ ਇਕਾਈਆਂ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਹੈ। ਹੋਰ ਪੜ੍ਹੋ: ਭਾਰਤੀ ਫੌਜੀਆਂ ਨੇ ਇਸ ਤਰ੍ਹਾਂ ਚੀਨੀ ਫੌਜੀਆਂ ਨੂੰ ਸਿਖਾਇਆ ਭੰਗੜਾ (ਦੇਖੋ ਵੀਡੀਓ) [caption id="attachment_228153" align="aligncenter" width="300"]sad ਸੁਖਬੀਰ ਬਾਦਲ ਵੱਲੋਂ ਜਥੇਬੰਦਕ ਢਾਂਚੇ ਦੇ ਪੁਨਰਗਠਨ ਲਈ ਦਿੱਲੀ, ਉੱਤਰ ਪ੍ਰਦੇਸ਼ ਤੇ ਰਾਜਸਥਾਨ ਦੀਆਂ ਇਕਾਈਆਂ ਭੰਗ[/caption] ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੀ ਤਿਆਰੀ ਦੇ ਸਬੰਧ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਦੀ ਪ੍ਰਕ੍ਰਿਆ ਨਿਰੰਤਰ ਜਾਰੀ ਹੈ ਅਤੇ ਆਉਂਦੇ 2 ਮਹੀਨਿਆਂ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਰਾਏ ਮਸ਼ਵਰੇ ਦੇ ਅਨੁਸਾਰ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਛੇਤੀ ਕਰ ਦਿੱਤਾ ਜਾਵੇਗਾ। -PTC News


Top News view more...

Latest News view more...