Thu, Apr 25, 2024
Whatsapp

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ 58 ਮੀਤ ਪ੍ਰਧਾਨਾਂ ਦਾ ਕੀਤਾ ਐਲਾਨ ,ਬੀਬੀ ਸਤਵਿੰਦਰ ਕੌਰ ਧਾਲੀਵਾਲ ਪਾਰਟੀ ਦੀ ਪੀ.ਏ.ਸੀ ਦੇ ਮੈਂਬਰ ਨਿਯੁਕਤ

Written by  Shanker Badra -- February 07th 2019 03:49 PM -- Updated: February 07th 2019 03:50 PM
ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ 58 ਮੀਤ ਪ੍ਰਧਾਨਾਂ ਦਾ ਕੀਤਾ ਐਲਾਨ ,ਬੀਬੀ ਸਤਵਿੰਦਰ ਕੌਰ ਧਾਲੀਵਾਲ ਪਾਰਟੀ ਦੀ ਪੀ.ਏ.ਸੀ ਦੇ ਮੈਂਬਰ ਨਿਯੁਕਤ

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ 58 ਮੀਤ ਪ੍ਰਧਾਨਾਂ ਦਾ ਕੀਤਾ ਐਲਾਨ ,ਬੀਬੀ ਸਤਵਿੰਦਰ ਕੌਰ ਧਾਲੀਵਾਲ ਪਾਰਟੀ ਦੀ ਪੀ.ਏ.ਸੀ ਦੇ ਮੈਂਬਰ ਨਿਯੁਕਤ

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ 58 ਮੀਤ ਪ੍ਰਧਾਨਾਂ ਦਾ ਕੀਤਾ ਐਲਾਨ ,ਬੀਬੀ ਸਤਵਿੰਦਰ ਕੌਰ ਧਾਲੀਵਾਲ ਪਾਰਟੀ ਦੀ ਪੀ.ਏ.ਸੀ ਦੇ ਮੈਂਬਰ ਨਿਯੁਕਤ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 58 ਮੀਤ ਪ੍ਰਧਾਨਾਂ ਦੀ ਸੁਚੀ ਜਾਰੀ ਕਰ ਦਿੱਤੀ ਹੈ। [caption id="attachment_252740" align="aligncenter" width="300"]Sukhbir Singh Badal 58 58 vice presidents Declaration ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ 58 ਮੀਤ ਪ੍ਰਧਾਨਾਂ ਦਾ ਕੀਤਾ ਐਲਾਨ ,ਬੀਬੀ ਸਤਵਿੰਦਰ ਕੌਰ ਧਾਲੀਵਾਲ ਪਾਰਟੀ ਦੀ ਪੀ.ਏ.ਸੀ ਦੇ ਮੈਂਬਰ ਨਿਯੁਕਤ[/caption] ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਮੀਤ ਪ੍ਰਧਾਨਾਂ ਦੀ ਸੂਚੀ ਵਿੱਚ ਪਾਰਟੀ ਦੇ ਸਾਰੇ ਵਰਗਾਂ ਨਾਲ ਸਬੰਧਤ ਸੀਨੀਅਰ ਅਤੇ ਮਿਹਨਤੀ ਆਗੂਆਂ ਨੂੰ ਨੁਮਾਇੰਦਗੀ ਦਿੱਤੀ ਗਈ ਹੈ।ਅੱਜ ਜਿਹਨਾਂ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ,ਉਹਨਾਂ ਵਿੱਚ ਬੀਬੀ ਪਰਮਜੀਤ ਕੌਰ ਗੁਲਸ਼ਨ ਸਾਬਕਾ ਐਮ.ਪੀ, ਚੌਧਰੀ ਨੰਦ ਲਾਲ, ਸ਼੍ਰੀ ਸਰੂਪ ਚੰਦ ਸਿੰਗਲਾ, ਸਰਬਜੀਤ ਸਿੰਘ ਮੱਕੜ ਸਾਬਕਾ, ਜਸਜੀਤ ਸਿੰਘ ਬੰਨੀ (ਚਾਰੇ ਸਾਬਕਾ ਵਿਧਾਇਕ ), ਬਲਦੇਵ ਸਿੰਘ ਖਹਿਰਾ, ਡਾ. ਸੁਖਵਿੰਦਰ ਸੁੱਖੀ (ਦੋਵੇਂ ਵਿਧਾਇਕ), ਬਲਕੌਰ ਸਿੰਘ ਕਾਲਿਆਂਵਾਲੀ (ਐਮ.ਐਲ.ਏ ਹਰਿਆਣਾ), ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ,. ਲਖਬੀਰ ਸਿੰਘ ਅਰਾਈਆਂਵਾਲਾ, ਸੁਖਦੇਵ ਸਿੰਘ ਗੋਬਿੰਦਗੜ ਹਰਿਆਣਾ, ਬਾਵਾ ਸਿੰਘ ਆੜਤੀ, ਤਜਿੰਦਰ ਸਿੰਘ ਮਿੱਡੂਖੇੜਾ, ਗੁਰਬਚਨ ਸਿੰਘ ਸਮਾਲਸਰ, ਸੁਰਿੰਦਰਪਾਲ ਸਿੰਘ ਸਿਬੀਆ, ਸ਼੍ਰੀ ਭਗਵਾਨ ਦਾਸ ਜੁਨੇਜਾ, ਰਾਮ ਸਿੰਘ ਮਲੋਟ, [caption id="attachment_252738" align="aligncenter" width="300"]Sukhbir Singh Badal 58 58 vice presidents Declaration ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ 58 ਮੀਤ ਪ੍ਰਧਾਨਾਂ ਦਾ ਕੀਤਾ ਐਲਾਨ ,ਬੀਬੀ ਸਤਵਿੰਦਰ ਕੌਰ ਧਾਲੀਵਾਲ ਪਾਰਟੀ ਦੀ ਪੀ.ਏ.ਸੀ ਦੇ ਮੈਂਬਰ ਨਿਯੁਕਤ[/caption] ਹਰਭਜਨ ਸਿੰਘ ਡੰਗ, ਰਜਿੰਦਰ ਸਿੰਘ ਕਾਂਝਲਾ, ਸੁਖਵੰਤ ਸਿੰਘ ਸਰਾਉ, ਦਰਬਾਰਾ ਸਿੰਘ ਗੁਰੂ, ਪਰਮਜੀਤ ਸਿੰਘ ਸਿੱਧਵਾਂ, ਗੁਰਮੀਤ ਸਿੰਘ ਦਾਦੂਵਾਲ, ਜਗਦੀਪ ਸਿੰਘ ਚੀਮਾ, ਗੁਰਜਤਿੰਦਰ ਸਿੰਘ ਤੇਜੀ ਗਿੱਲ, ਅਮਰਜੀਤ ਸਿੰਘ ਚਾਵਲਾ, ਤੇਜਾ ਸਿੰਘ ਕਮਾਲਪੁਰ, ਬਲਜੀਤ ਸਿੰਘ ਨੀਲਾਮਹਿਲ, ਹਰਭਾਗ ਸਿੰਘ ਸੈਣੀ ਦੇਸੂਮਾਜਰਾ, ਰਣਧੀਰ ਸਿੰਘ ਰੱਖੜਾ, ਰਣਜੀਤ ਸਿੰਘ ਗਿੱਲ ਖਰੜ, ਮੁਹੰਮਦ ਉਵੈਸ ਮਲੇਰਕੋਟਲਾ, ਰਮਨਦੀਪ ਸਿੰਘ ਭਰੋਵਾਲ, ਬਲਦੇਵ ਸਿੰਘ ਕੈਮਪੁਰ ਹਰਿਆਣਾ, ਸੰਤ ਸਿੰਘ ਕੰਧਾਰੀ ਅੰਬਾਲਾ ਹਰਿਆਣਾ, ਪਰਮਜੀਤ ਸਿੰਘ ਰਾਏਪੁਰ,ਹਰਦੇਵ ਸਿੰਘ ਸੇਹਕੇ, ਪ੍ਰੋ. ਮਨਜੀਤ ਸਿੰਘ ਜਲੰਧਰ, ਮਨਜੀਤ ਸਿੰਘ ਦਸੂਹਾ, ਸ਼੍ਰੀ ਵਿਜੈ ਕੁਮਾਰ ਦਾਨਵ, ਹਰਜੀਤ ਸਿੰਘ ਅਦਾਲਤੀਵਾਲਾ, ਰਾਜ ਕੁਮਾਰ ਅਤਿਕਾਏ, ਸ਼੍ਰੀ ਵੀਰ ਭਾਨ ਮਹਿਤਾ ਹਰਿਆਣਾ, ਅਮਰਜੀਤ ਸਿੰਘ ਮੰਗੀ ਜਗਾਧਰੀ ਹਰਿਆਣਾ, ਗੁਰਵਿੰਦਰ ਸਿੰਘ ਸ਼ਾਮਪੁਰਾ, ਪ੍ਰੋ. ਬਲਦੇਵ ਸਿੰਘ ਬੱਲੂਆਣਾ, ਸ਼੍ਰੀ ਰਜਿੰਦਰ ਦੀਪਾ ਸੁਨਾਮ, ਰਣਜੀਤ ਸਿੰਘ ਕਾਹਲੋਂ ਕਰਤਾਰਪੁਰ, ਸੁਰਜੀਤ ਸਿੰਘ ਦੰਗਾਪੀੜਤ, ਕਮਲਜੀਤ ਸਿੰਘ ਭਾਟੀਆ ਜਲੰਧਰ, ਸੁਖਬੀਰ ਸਿੰਘ ਵਾਹਲਾ, ਸੁਖਵਿੰਦਰ ਸਿੰਘ ਬਰਾੜ, ਨਰਿੰਦਰ ਸਿੰਘ ਵਾੜਾ, ਟਿੱਕਾ ਯਸ਼ਵੀਰ ਚੰਦ ਰੋਪੜ, ਅਨਵਰ ਮਸੀਹ ਅੰਮ੍ਰਿਤਸਰ, ਸ੍ਰੀ ਪ੍ਰੇਮ ਕੁਮਾਰ ਵਲੈਚਾ ਅਤੇ ਅਜੈਬ ਸਿੰਘ ਜਖਵਾਲੀ ਦੇ ਨਾਮ ਸ਼ਾਮਲ ਹਨ। [caption id="attachment_252741" align="aligncenter" width="300"]Sukhbir Singh Badal 58 58 vice presidents Declaration ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ 58 ਮੀਤ ਪ੍ਰਧਾਨਾਂ ਦਾ ਕੀਤਾ ਐਲਾਨ ,ਬੀਬੀ ਸਤਵਿੰਦਰ ਕੌਰ ਧਾਲੀਵਾਲ ਪਾਰਟੀ ਦੀ ਪੀ.ਏ.ਸੀ ਦੇ ਮੈਂਬਰ ਨਿਯੁਕਤ[/caption] ਇਸੇ ਤਰਾਂ ਇੱਕ ਵੱਖਰੇ ਐਲਾਨ ਵਿੱਚ ਬੀਬੀ ਸਤਵਿੰਦਰ ਕੌਰ ਧਾਲੀਵਾਲ ਸਾਬਕਾ ਐਮ.ਪੀ ਨੂੰ ਪਾਰਟੀ ਦੀ ਪੀ.ਏ.ਸੀ ਦਾ ਮੈਂਬਰ ਬਣਾਇਆ ਗਿਆ ਹੈ। -PTCNews


Top News view more...

Latest News view more...