Sat, Apr 20, 2024
Whatsapp

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਹੋਏ ਨਤਮਸਤਕ

Written by  Shanker Badra -- December 12th 2019 09:28 AM
ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਹੋਏ ਨਤਮਸਤਕ

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਹੋਏ ਨਤਮਸਤਕ

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਹੋਏ ਨਤਮਸਤਕ:ਸ੍ਰੀ ਅੰਮ੍ਰਿਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇ ਹਨ। ਜਿਥੇ ਉਹ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। [caption id="attachment_368604" align="aligncenter" width="300"]Sukhbir Singh Badal And Harsimrat Kaur Badal At Golden Temple, Amritsar ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। [caption id="attachment_368605" align="aligncenter" width="300"]Sukhbir Singh Badal And Harsimrat Kaur Badal At Golden Temple, Amritsar ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਹੋਏ ਨਤਮਸਤਕ[/caption] ਦੱਸ ਦੇਈਏ ਕਿ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਪਰਿਵਾਰ ਵਲੋਂ ਜਾਰੀ ਸ੍ਰੀ ਆਖੰਡ ਪਾਠਾਂ ਦੀ ਲੜੀ ਤਹਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ। -PTCNews


Top News view more...

Latest News view more...