ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਸਮਤਕ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।
ਉਨ੍ਹਾਂ ਨੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਹੈ।
ਚੋਣਾਂ ਦੇ ਨਤੀਜਿਆ ਤੋਂ ਇਕ ਦਿਨ ਪਹਿਲਾਂ ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਹੈ।Punjab | Shiromani Akali Dal President Sukhbir Singh Badal and former Union minister Harsimrat Kaur Badal visit Amritsar's Golden Temple pic.twitter.com/2ncWrYOTat — ANI (@ANI) March 9, 2022