Advertisment

ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਸਬੰਧੀ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ

author-image
Shanker Badra
Updated On
New Update
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਸਬੰਧੀ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ
Advertisment
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਸਬੰਧੀ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ:ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ 14 ਦਸੰਬਰ ਨੂੰ ਆ ਰਹੇ 100 ਸਾਲਾ ਸਥਾਪਨਾ ਦਿਵਸ ਦੇ ਸਬੰਧ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁ. ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 14 ਦਸੰਬਰ ਨੂੰ ਪਵੇਗਾ। ਇਸ ਦੌਰਾਨ ਬਾਦਲ ਪਰਿਵਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕੀਤੀ ਗਈ ਹੈ।
Advertisment
Sukhbir Singh Badal and Harsimrat Kaur Badal at Sri Harimandir Sahib Amritsar of Akhand Path Sahib ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਸਬੰਧੀ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬਆਰੰਭ ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲਸ੍ਰੀ ਦਰਬਾਰ ਸਾਹਿਬ ਪੁੱਜੇ। ਜਿੱਥੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਿੱਖ ਪੰਥ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। Sukhbir Singh Badal and Harsimrat Kaur Badal at Sri Harimandir Sahib Amritsar of Akhand Path Sahib ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਸਬੰਧੀ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬਆਰੰਭ ਇਸ ਮੌਕੇ ਸੀਨੀਅਰ ਅਕਾਲੀ ਨੇਤਾ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿÎੱਟੇਵੱਡ, ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ, ਭਾਈ ਰਾਜਿੰਦਰ ਸਿੰਘ ਮਹਿਤਾ, ਗੁਲਜ਼ਾਰ ਸਿੰਘ ਰਣੀਕੇ ਸਮੇਤ ਹੋਰ ਸੀਨੀਅਰ ਪਾਰਟੀ ਆਗੂ ਹਾਜ਼ਰ ਸਨ। Sukhbir Singh Badal and Harsimrat Kaur Badal at Sri Harimandir Sahib Amritsar of Akhand Path Sahib ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਸਬੰਧੀ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬਆਰੰਭ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ 100 ਸਾਲਾ ਸਥਾਪਨਾ ਦਿਵਸ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਉਲੀਕੇ ਗਏ ਸਨ ਪਰ ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਕੀਤੇ ਜਾ ਰਹੇ ਸੰਘਰਸ਼ ਨੂੰ ਦੇਖਦਿਆਂ ਉਕਤ ਸਥਾਪਨਾ ਦਿਵਸ ਸਮਾਗਮ ਨੂੰ ਰੱਦ ਕਰ ਦਿੱਤਾ ਸੀ। -PTCNews-
sukhbir-singh-badal harsimrat-kaur-badal sukhbir-badal-harsimrat-kaur-badal-at-sri-harimandir-sahib
Advertisment

Stay updated with the latest news headlines.

Follow us:
Advertisment