Mon, Apr 29, 2024
Whatsapp

ਚੋਣਾਂ ਤੋਂ ਇੱਕ ਦਿਨ ਪਹਿਲਾਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Shanker Badra -- May 18th 2019 10:41 AM
ਚੋਣਾਂ ਤੋਂ ਇੱਕ ਦਿਨ ਪਹਿਲਾਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਚੋਣਾਂ ਤੋਂ ਇੱਕ ਦਿਨ ਪਹਿਲਾਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਚੋਣਾਂ ਤੋਂ ਇੱਕ ਦਿਨ ਪਹਿਲਾਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਸ੍ਰੀ ਅੰਮ੍ਰਿਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਚੋਣਾਂ ਤੋਂ ਇੱਕ ਦਿਨ ਪਹਿਲਾਂ ਸਤਿਗੁਰ ਦਾ ਓਟ ਆਸਰਾ ਲੈਣ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। [caption id="attachment_296605" align="aligncenter" width="250"]Sukhbir Singh Badal And Harsimrat Kaur Badal At Sri Harmandir Sahib
ਚੋਣਾਂ ਤੋਂ ਇੱਕ ਦਿਨ ਪਹਿਲਾਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਉਨ੍ਹਾਂ ਹਰਿਮੰਦਰ ਸਾਹਿਬ ਵਿਖੇ ਕਰਵਾਏ ਪਾਠ ਦਾ ਵੱਲੋਂ ਸ੍ਰੀਅੱਜ ਭੋਗ ਪਿਆ ਹੈ ,ਜਿਸ ਕਰਕੇ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ ਹੈ।ਜਿਸ ਦੌਰਾਨ ਉਹ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਨਤਮਸਤਕ ਹੋਏ।ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦੇ ਚਰਨਾਂ ‘ਚ ਹਾਜ਼ਰੀ ਲਵਾਈ ਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। [caption id="attachment_296604" align="aligncenter" width="228"]Sukhbir Singh Badal And Harsimrat Kaur Badal At Sri Harmandir Sahib
ਚੋਣਾਂ ਤੋਂ ਇੱਕ ਦਿਨ ਪਹਿਲਾਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਗੱਲਬਾਤ ਦੌਰਾਨ ਕਿਹਾ ਕਿ ਉਹ ਗੁਰੂ ਦਾ ਓਟ ਆਸਰਾ ਲੈ ਕੇ ਚੱਲੇ ਹਨ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਨੁਮਾਇੰਦਗੀ ਕਰਨਗੇ।ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦਾ ਵਿਕਾਸ ਕੀਤਾ ਹੈ ਅਤੇ ਕਦੇ ਵੀ ਝੂਠੇ ਵਾਅਦੇ ਨਹੀਂ ਕੀਤੇ। [caption id="attachment_296602" align="aligncenter" width="300"]Sukhbir Singh Badal And Harsimrat Kaur Badal At Sri Harmandir Sahib
ਚੋਣਾਂ ਤੋਂ ਇੱਕ ਦਿਨ ਪਹਿਲਾਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਅਤੇ ਉਨ੍ਹਾਂ ਦੀ ਧਰਮ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਬਠਿੰਡਾ ਲੋਕ ਸਭਾ ਹਲਕਾ ਤੋਂ ਚੋਣਾਂ ਲੜ ਰਹੇ ਹਨ। -PTCNews


Top News view more...

Latest News view more...